13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

17 ਦੀ ਬਸੀ ਪਠਾਣਾਂ ਲਲਕਾਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ-ਜਥੇ. ਰਾਮਗੜ੍ਹ

ਖਮਾਣੋਂ, 13 ਨਵੰਬਰ (ਮਨਮੋਹਣ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੀਆਂ ਖ਼ਾਸ ਕਰ ਬੀਬੀਆਂ ਲਈ ਕੀਤੀ ਜਾ ਰਹੀ 17 ਨਵੰਬਰ ਦੀ ਲਲਕਾਰ ਰੈਲੀ ਨੂੰ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸੰਬੋਧਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਰਤਨ ਸਿੰਘ ਰਾਮਗੜ੍ਹ ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ ਨੇ ਦੱਸਿਆ ਕਿ ਇਸ ਸੰਬੰਧੀ ਪਾਰਟੀ ਵਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਅਤੇ ਸਮੁੱਚੇ ਸਾਥੀ ਇਸ ਰੈਲੀ ਨੂੰ ਸਫਲ ਬਣਾਉਣ ਲਈ ਦਿਨ ਰਾਤ ਮਿਹਨਤ ਕਰਕੇ ਮੀਟਿੰਗਾਂ ਕਰ ਰਹੇ ਹਨ।

Ad Position 21
No active advertisement
ਜਥੇਦਾਰ ਰਤਨ ਸਿੰਘ ਰਾਮਗੜ੍ਹ 14-11-2026
ਖਮਾਣੋਂ, 13 ਨਵੰਬਰ (ਮਨਮੋਹਣ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੀਆਂ ਖ਼ਾਸ ਕਰ ਬੀਬੀਆਂ ਲਈ ਕੀਤੀ ਜਾ ਰਹੀ 17 ਨਵੰਬਰ ਦੀ ਲਲਕਾਰ ਰੈਲੀ ਨੂੰ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸੰਬੋਧਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਰਤਨ ਸਿੰਘ ਰਾਮਗੜ੍ਹ ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ ਨੇ ਦੱਸਿਆ ਕਿ ਇਸ ਸੰਬੰਧੀ ਪਾਰਟੀ ਵਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਅਤੇ ਸਮੁੱਚੇ ਸਾਥੀ ਇਸ ਰੈਲੀ ਨੂੰ ਸਫਲ ਬਣਾਉਣ ਲਈ ਦਿਨ ਰਾਤ ਮਿਹਨਤ ਕਰਕੇ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਬੀਬੀਆਂ ਪਹੁੰਚ ਕੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਣਨ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦਗੜ੍ਹ ਵਾਕਰ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਸਾਲਾਨਾ ਅਥਲੈਟਿਕ ਚੈਂਪੀਅਨਸ਼ਿਪ ਕੱਲ੍ਹ ਅਗਲੀ ਖ਼ਬਰ ਸ਼ਹੀਦੀ ਸਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਮੌਕੇ ਵਿਸ਼ਾਲ ਦਸਤਾਰ ਕੈਂਪ ਸੰਬੰਧੀ ਮੀਟਿੰਗ ਸੰਗਤਾਂ ਨੂੰ ਦਸਤਾਰਾਂ ਦੀ ਸੇਵਾ ਕਰਨ ਦੀ...
Ad Position 24