27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਸ਼ਾ ਤਸਕਰੀ ਕਰਨ ਵਾਲੇ ਤੇ ਬਿਨਾਂ ਨੰਬਰ ਵਾਹਨਾਂ ’ਤੇ ਘੁੰਮਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐੱਸ.ਪੀ. ਡਾ. ਰੁਪਿੰਦਰ ਕੌਰ ਬਾਜਵਾ

ਬਸੀ ਪਠਾਣਾਂ, 27 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਨਸ਼ਾ ਤਸਕਰੀ ਕਰਨ ਵਾਲਿਆਂ ਅਤੇ ਬਿਨਾਂ ਨੰਬਰ ਵਾਹਨਾਂ ਤੇ ਘੁੰਮਣ ਵਾਲੇ ਵਾਹਨ ਚਾਲਕਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਬਸੀ ਪਠਾਣਾਂ ਦੇ ਨਵੇਂ ਡੀ.

Ad Position 21
No active advertisement
ਬਸੀ ਪਠਾਣਾਂ ਦੇ ਨਵੇਂ ਡੀ.ਐੱਸ.ਪੀ. ਡਾ. ਰੁਪਿੰਦਰ ਕੌਰ ਬਾਜਵਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਰਾਜਿੰਦਰ ਸ਼ਰਮਾ 28-11-2026
ਬਸੀ ਪਠਾਣਾਂ, 27 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਨਸ਼ਾ ਤਸਕਰੀ ਕਰਨ ਵਾਲਿਆਂ ਅਤੇ ਬਿਨਾਂ ਨੰਬਰ ਵਾਹਨਾਂ ਤੇ ਘੁੰਮਣ ਵਾਲੇ ਵਾਹਨ ਚਾਲਕਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਬਸੀ ਪਠਾਣਾਂ ਦੇ ਨਵੇਂ ਡੀ.ਐੱਸ.ਪੀ. ਡਾ. ਰੁਪਿੰਦਰ ਕੌਰ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬਸੀ ਪਠਾਣਾਂ ਪੁਲਿਸ ਨੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਨੂੰ ਸ਼ਹਿਰ ਜਾਂ ਆਸ ਪਾਸ ਦੇ ਇਲਾਕੇ ਵਿਚ ਕਿਸੇ ਵੀ ਥਾਂ ਨਸ਼ਾ ਵਿਕਣ ਦੀ ਸੂਚਨਾ ਮਿਲਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਨੇੜਲੇ ਪੁਲਿਸ ਥਾਣੇ ਨੂੰ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਨਾਗਰਿਕ ਦੀ ਪਛਾਣ ਗੁਪਤ ਰੱਖੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੀ.ਡੀ.ਐਸ.ਵਲੋਂ ਸਾਰੇ ਖੇਤਰਾਂ ’ਚ ਫ਼ੌਜੀ ਸਮਰੱਥਾਵਾਂ ਮਜ਼ਬੂਤ ਕਰਨ ’ਤੇ ਜ਼ੋਰ ਕਿਹਾ, ਲਗਾਤਾਰ ਟਕਰਾਅ ਵਾਲੀ ਸਥਿਤੀ ਬਣੀ ਅਗਲੀ ਖ਼ਬਰ ਈਰਾਨੀ ਬੰਦਰਗਾਹਾਂ ’ਤੇ ਸਮੁੰਦਰੀ ਨਾਕਾਬੰਦੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਇਕ ਹੋਰ ਜਹਾਜ਼ ਨੂੰ ਕੀਤਾ ਨਕਾਰਾ-ਅਮਰੀਕੀ ਫ...
Ad Position 24