29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਇੰਸਪੈਕਟਰ ਅਸ਼ੋਕ ਕੁਮਾਰ ਨੇ ਥਾਣਾ ਸਰਹਿੰਦ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ ‘ ਆਪ’ ਆਗੂ ਬਲਜਿੰਦਰ ਸਿੰਘ ਕਾਕਾ ਤੇ ਸਮਾਜ ਸੇਵਕ ਰਣਜੋਧ ਸਿੰਘ ਨੇ ਥਾਣਾ ਮੁਖੀ ਦਾ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਇੰਸਪੈਕਟਰ ਅਸ਼ੋਕ ਕੁਮਾਰ ਦੁਆਰਾ ਥਾਣਾ ਸਰਹਿੰਦ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ, ਜਿਨ੍ਹਾਂ ਦਾ ਕਿ ‘ਆਪ’ ਦੇ ਆਗੂ ਤੇ ਪਿੰਡ ਮਲਕੋ ਮਾਜਰਾ ਦੇ ਸਰਪੰਚ ਬਲਜਿੰਦਰ ਸਿੰਘ ਕਾਕਾ ਤੇ ਸਮਾਜ ਸੇਵਕ ਰਣਜੋਧ ਸਿੰਘ ਮੀਰਪੁਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਥਾਣਾ ਮੁਖੀ ਅਸ਼ੋਕ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਸਦਕਾ, ਉਨ੍ਹਾਂ ਦੁਆਰਾ ਭੈੜੇ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢੀ ਜਾ ਰਹੀ ਹੈ ਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਪਹਿਲ ਦੇ ਆਧਾਰ ’ਤੇ ਨੱਥ ਪਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 30-11-2026
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਇੰਸਪੈਕਟਰ ਅਸ਼ੋਕ ਕੁਮਾਰ ਦੁਆਰਾ ਥਾਣਾ ਸਰਹਿੰਦ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ, ਜਿਨ੍ਹਾਂ ਦਾ ਕਿ ‘ਆਪ’ ਦੇ ਆਗੂ ਤੇ ਪਿੰਡ ਮਲਕੋ ਮਾਜਰਾ ਦੇ ਸਰਪੰਚ ਬਲਜਿੰਦਰ ਸਿੰਘ ਕਾਕਾ ਤੇ ਸਮਾਜ ਸੇਵਕ ਰਣਜੋਧ ਸਿੰਘ ਮੀਰਪੁਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਥਾਣਾ ਮੁਖੀ ਅਸ਼ੋਕ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਸਦਕਾ, ਉਨ੍ਹਾਂ ਦੁਆਰਾ ਭੈੜੇ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢੀ ਜਾ ਰਹੀ ਹੈ ਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਪਹਿਲ ਦੇ ਆਧਾਰ ’ਤੇ ਨੱਥ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਕੌਂਸਲਰ , ਸਰਪੰਚ, ਪੰਚ ਤੇ ਹੋਰ ਜ਼ਿੰਮੇਵਾਰ ਵਿਅਕਤੀ ਪੁਲਿਸ ਦਾ ਸਾਥ ਦੇਣ ਤੇ ਨਸ਼ਿਆਂ ਦੇ ਸੌਦਾਗਰਾਂ ਦੀ ਜਾਣਕਾਰੀ ਪੁਲਿਸ ਨੂੰ ਦੇਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਪ੍ਰਤੀ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂਅ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਥਾਣਾ ਸਰਹਿੰਦ ਅਧੀਨ ਆਉਂਦੇ ਇਲਾਕੇ ਦੇ ਜ਼ਿੰਮੇਵਾਰ ਵਿਅਕਤੀਆਂ ਨਾਲ ਪੁਲਿਸ ਦੁਆਰਾ ਜਲਦੀ ਹੀ ਮੀਟਿੰਗ ਕੀਤੀ ਜਾਵੇਗੀ ਤੇ ਲੋਕਾਂ ਨੂੰ ਉਨ੍ਹਾਂ ਦੀਆ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਸਭਾ ਤੇ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਸਾਂਝੇ ਤੌਰ ’ਤੇ ਦਸਤਾਰ ਕੈਂਪ ਅੱਜ-ਐਡਵੋਕੇਟ ਵਰਿੰਦਰ ਢਿੱਲੋਂ ਅਗਲੀ ਖ਼ਬਰ ਬਜ਼ੁਰਗਾਂ ਦੀਆਂ ਪੈਨਸ਼ਨਾਂ ਵਿਚ ਵਾਧਾ ਨਾ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਜ਼ੁਰਗ ਵਰਗ ਨਾਲ ਕੀਤਾ ਧੋਖਾ-ਪ੍ਰਧਾਨ ਜਗਬੀਰ...
Ad Position 24