23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸੰਮਤੀ ਮੈਂਬਰ ਜਥੇਦਾਰ ਠਾਕਰ ਸਿੰਘ ਨੂੰ ਸਦਮਾ- ਪੁੱਤਰ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 22-01-2026
ਊਧਨਵਾਲ, 21 ਜਨਵਰੀ (ਪਰਗਟ ਸਿੰਘ)-ਸਥਾਨਕ ਕਸਬੇ ਤੋਂ ਸੰਮਤੀ ਮੈਂਬਰ ਜਥੇਦਾਰ ਠਾਕਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਪੁੱਤਰ ਬਲਰਾਜ ਸਿੰਘ ਬੱਲੂ (46) ਦੀ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ | ਉਸ ਦਾ ਸਸਕਾਰ 22 ਜਨਵਰੀ ਦਿਨ ਵੀਰਵਾਰ ਨੂੰ ਕਸਬੇ ਦੇ ਸ਼ਮਸ਼ਾਨਘਾਟ ਵਿਚ 12 ਵਜੇ ਦੇ ਕਰੀਬ ਕੀਤਾ ਜਾਵੇਗਾ | ਜਥੇਦਾਰ ਠਾਕਰ ਸਿੰਘ ਨਾਲ ਇਸ ਦੁੱਖ ਦੀ ਘੜੀ ਵਿਚ ਇਲਾਕੇ ਦੇ ਵੱਖ-ਵੱਖ ਮੋਹਤਬਰਾਂ ਤੇ ਆਗੂਆ ਵਲੋਂ ਦੁੱਖ ਸਾਂਝਾ ਕੀਤਾ ਜਾ ਰਿਹਾ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਅਵਤਾਰ ਸਿੰਘ ਮੀਕੇ ਦੇ ਪੁੱਤਰ ਬਲਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ ਅਗਲੀ ਖ਼ਬਰ -ਮਾਮਲਾ ਕਲੇਰ ਖੁਰਦ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਸੰਬੰਧੀ- ਸਬ ਤਹਿਸੀਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਪਟਵਾਰ ਤ...
Ad Position 24