11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਾਂਗਰਸੀ ਵਰਕਰਾਂ ਨਾਲ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ

Ad Position 21
No active advertisement
ਅਜੀਤ ਡੈਸਕ 30-01-2026
ਤਾਰਾਗੜ੍ਹ, 29 ਜਨਵਰੀ (ਸੋਹਨ ਲਾਲ)-ਹਲਕਾ ਭੋਆ ਕਾਂਗਰਸ ਦਫ਼ਤਰ ਵਿਚ 77ਵੇਂ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਸਾਬਕਾ ਸੈਨਿਕ ਚੰਦਰ ਆਸੂ ਸ਼ਰਮਾ ਨੇ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਹਾਜ਼ਰ ਹੋਏ | ਸਮਾਗਮ ਦੌਰਾਨ ਉਨ੍ਹਾਂ ਨੇ ਕਾਂਗਰਸ ਦਫ਼ਤਰ ਵਿਚ ਤਿਰੰਗਾ ਝੰਡਾ ਲਹਿਰਾ ਕੇ ਦੇਸ਼ ਵਾਸੀਆਂ ਨੰੂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸਰਪੰਚ ਪਿੰਦਾ, ਨਰਿੰਦਰ ਪਾਲ, ਦਵਿੰਦਰ ਸਿੰਘ, ਗੌਤਮ ਭਗਵਾਨਸਰ, ਸਰਪੰਚ ਕਾਲਾ ਸੁੰਦਰਚੱਕ, ਰਵੀ ਭੂਸ਼ਣ, ਖਾਪਰ ਜੋਨੀ ਕੁਮਾਰ, ਮੁੰਨਾ ਠਾਕੁਰ, ਮਨੀਸ਼ ਕੁਮਾਰ, ਹਰਿਦਵਾਰ ਸਿੰਘ, ਗੋਲਡੀ ਕੁਮਾਰ, ਐਡਵੋਕੇਟ ਨਰਿੰਦਰ ਕੁਮਾਰ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਪ੍ਰੈਜ਼ੀਟੇਸ਼ਨ ਪਬਲਿਕ ਸਕੂਲ ਦੀ ਖਿਡਾਰਨ ਨੰਦਨੀ ਨੇ 'ਖੇਲੋ ਇੰਡੀਆ' ਮੁਕਾਬਲੇ 'ਚ ਜਿੱਤਿਆ ਸੋਨੇ ਦਾ ਤਗਮਾ
Ad Position 24