25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਨਿਊ ਅਕਾਲ ਹਸਪਤਾਲ ਵਲੋਂ ਅੱਖਾਂ ਦਾ ਮੁਫ਼ਤ ਕੈਂਪ 23 ਨੂੰ

Ad Position 21
No active advertisement
ਅਜੀਤ ਡੈਸਕ 19-02-2026
ਬਟਾਲਾ, 18 ਫਰਵਰੀ (ਹਰਦੇਵ ਸਿੰਘ ਸੰਧੂ)-ਨਿਊ ਅਕਾਲ ਹਸਪਤਾਲ ਗੁਰਦਾਸਪੁਰ ਰੋਡ ਬਟਾਲਾ ਵਲੋਂ ਮਹੰਤ ਹਰੀ ਕੁੰਭ ਦਾਸ ਦੇ ਸਹਿਯੋਗ ਨਾਲ 23 ਫਰਵਰੀ 2026 ਦਿਨ ਸੋਮਵਾਰ ਨੂੰ ਮੁਫ਼ਤ ਅੱਖਾਂ ਦਾ ਕੈਂਪ ਮੰਦਿਰ ਭਗਵਾਨ ਸ੍ਰੀ ਚੰਦ ਜੀ ਪਿੰਡ ਨਾਨਕ ਚੱਕ ਵਿਖੇ ਲਗਾਇਆ ਜਾ ਰਿਹਾ ਹੈ | ਇਸ ਬਾਰੇ ਨਿਊ ਅਕਾਲ ਹਸਪਤਾਲ ਦੇ ਡਾ. ਗੁਰਬਾਜ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦਾ ਮੁਫ਼ਤ ਨਿਰੀਖਣ, ਮੁਫ਼ਤ ਦਵਾਈਆਂ ਤੇ ਮੁਫ਼ਤ ਚਿੱਟੇ ਦਾ ਅਪ੍ਰੇਸ਼ਨ ਤੇ ਲੈਨਜ ਵੀ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਰੂਬੀ ਨੈਲਸਨ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮੁਫ਼ਤ ਅੱਖਾਂ ਦਾ ਨਿਰੀਖਣ ਤੇ ਅਪ੍ਰੇਸ਼ਨ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਗੋਰਾਇਆ ਵਿਖੇ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ-ਗੋਰਾਇਆ ਅਗਲੀ ਖ਼ਬਰ ਐਲੀਮੈਂਟਰੀ ਟੀਚਰਜ਼ ਯੂਨੀਅਨ 22 ਦੀ ਅਨੰਦਪੁਰ ਸਾਹਿਬ ਰੈਲੀ 'ਚ ਕਰੇਗੀ ਭਰਵੀਂ ਸ਼ਮੂਲੀਅਤ- ਆਗੂ
Ad Position 24