25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 19-02-2026
ਤਿੱਬੜ, 18 ਫਰਵਰੀ (ਬੋਪਾਰਾਏ)-ਉਪ ਮੰਡਲ ਤਿੱਬੜ ਅਧੀਨ ਆਉਂਦੇ ਬਿਜਲੀ ਘਰ ਬੱਬੇਹਾਲੀ ਤੋਂ ਚੱਲਣ ਵਾਲੇ ਸਾਰੇ 11 ਕੇ.ਵੀ ਫੀਡਰ ਅੱਜ 66 ਕੇ.ਵੀ ਬਿਜਲੀ ਘਰ ਬੱਬੇਹਾਲੀ ਵਿਖੇ ਜ਼ਰੂਰੀ ਮੁਰੰਮਤ ਕਾਰਨ ਬੰਦ ਰਹਿਣਗੇ | ਜਾਣਕਾਰੀ ਦਿੰਦੇ ਹੋਏ ਇੰਜ: ਅਰੁਣ ਭਾਰਦਵਾਜ ਉਪ ਮੰਡਲ ਅਫ਼ਸਰ ਨੇ ਦੱਸਿਆ ਕਿ ਉਪ ਮੰਡਲ ਤਿੱਬੜ ਅਧੀਨ ਪੈਂਦੇ ਪਿੰਡ ਬੱਬੇਹਾਲੀ, ਪੰਧੇਰ, ਭੁੱਲੇਚੱਕ, ਥਾਣੇਵਾਲ, ਮੁਸਤਫਾਬਾਦ, ਨਵਾਂ ਪਿੰਡ ਝਾਵਰ, ਪੁਰਾਣਾ ਝਾਵਰ, ਬਾਜੇਚੱਕ ਆਦਿ ਪਿੰਡਾਂ 'ਚ 19 ਫਰਵਰੀ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ-ਮੁਕੇਰੀਆਂ ਸੜਕ 'ਤੇ ਲੋਕਾਂ ਵਲੋਂ ਕੀਤੀਆਂ ਜਾ ਰਹੀਆਂ ਉਸਾਰੀਆਂ ਕਰਕੇ ਪਾਣੀ ਦਾ ਨਿਕਾਸ ਬੰਦ ਅਗਲੀ ਖ਼ਬਰ ਪੰਜਾਬ ਰਾਜ ਵਪਾਰੀ ਕਮਿਸ਼ਨ ਤੇ 'ਆਪ' ਆਗੂਆਂ ਵਲੋਂ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ
Ad Position 24