11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਦਰਾ ਭਾਈਚਾਰੇ ਦੇ ਜਠੇਰਿਆਂ ਦਾ ਸਾਲਾਨਾ ਮੇਲ 22 ਨੂੰ

Ad Position 21
No active advertisement
ਅਜੀਤ ਡੈਸਕ 20-02-2026
ਨੌਸ਼ਹਿਰਾ ਮੱਝਾ ਸਿੰਘ, 19 ਫਰਵਰੀ (ਰਵੀ ਭਗਤ)-ਸਥਾਨਕ ਪਿੰਡ ਕਲੇਰ ਕਲਾਂ ਵਿਖੇ ਮਦਰਾ ਬ੍ਰਾਹਮਣ ਭਾਈਚਾਰੇ ਦੇ ਜਠੇਰਿਆਂ ਦਾ ਸਾਲਾਨਾ ਮੇਲ 22 ਫਰਵਰੀ ਨੂੰ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸੇਵਕ ਵਿਕਰਮਜੀਤ ਸ਼ਰਮਾ ਨੇ ਦੱਸਿਆ ਕਿ ਇਸ ਪਵਿੱਤਰ ਇਕੱਠ 'ਚ ਹਵਨ, ਭਜਨ ਕੀਰਤਨ ਤੇ ਦਾਅਵਤ ਸ਼ਾਮਲ ਹੋਵੇਗੀ | ਉਨ੍ਹਾਂ ਕਿਹਾ ਕਿ ਮਦਰਾ ਭਾਈਚਾਰੇ ਨਾਲ ਸਬੰਧਤ ਲੋਕ ਦੂਰ-ਦੂਰ ਤੋਂ ਸ਼ਰਧਾ ਤੇ ਅਸ਼ੀਰਵਾਦ ਪ੍ਰਾਪਤ ਕਰਨ ਲਈ ਆਉਣਗੇ |
Ad Position 22
No active advertisement
ਪਿਛਲੀ ਖ਼ਬਰ ਜਮਹੂਰੀ ਕਿਸਾਨ ਸਭਾ ਦੀ ਮੀਟਿੰਗ 'ਚ ਮਾਨ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਤਸ਼ੱਦਦ ਦੀ ਨਿਖੇਧੀ ਅਗਲੀ ਖ਼ਬਰ ਇੰਪਰੂਵਮੈਂਟ ਟਰੱਸਟ ਵਲੋਂ ਗੁਰਦਾਸਪੁਰ 'ਚ 140 ਤੋਂ ਵੱਧ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ-ਚੇਅਰਮੈਨ ਸ਼ਰਮਾ
Ad Position 24