11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮੁਫ਼ਤ ਮੈਡੀਕਲ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 20-02-2026
ਗੁਰਦਾਸਪੁਰ, 19 ਫਰਵਰੀ (ਚੱਕਰਾਜਾ)-ਡਾ: ਸੁਮੇਸ਼ ਮਹਾਜਨ ਤੇ ਡਾ: ਨੀਰਜ ਮਹਾਜਨ ਵਲੋਂ ਹਰ ਸਾਲ ਦੀ ਤਰ੍ਹਾਂ ਆਪਣੇ ਬੇਟੇ ਦੇ ਜਨਮ ਦਿਨ 'ਤੇ ਲਗਾਇਆ ਜਾਂਦਾ ਮੁਫ਼ਤ ਮੈਡੀਕਲ ਕੈਂਪ 20 ਫਰਵਰੀ ਦਿਨ ਸ਼ੁੱਕਰਵਾਰ ਨੰੂ ਮਹਾਜਨ ਕਲੀਨਿਕ ਅੱਡਾ ਗਾਹਲੜੀ ਵਿਖੇ ਲਗਾਇਆ ਜਾ ਰਿਹਾ ਹੈ | ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਲਗਾਏ ਜਾ ਰਹੇ ਇਸ ਕੈਂਪ 'ਚ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕਰਨ ਦੇ ਨਾਲ ਨਾਲ ਮੁਫ਼ਤ ਟੈੱਸਟ ਕੀਤੇ ਜਾਣਗੇ ਤੇ ਲੋੜਵੰਦਾਂ ਨੰੂ ਮੁਫ਼ਤ ਦਵਾਈਆਂ ਵੰਡੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਕਲਸ਼ ਯਾਤਰਾ ਦਾ ਕਬੀਰ ਮੰਦਿਰ ਕਮੇਟੀ ਫੱਜੂਪੁਰ ਵਲੋਂ ਸਵਾਗਤ ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ ਲੇਖ ਲਿਖਣ ਦੇ ਮੁਕਾਬਲੇ ਹੋਏ
Ad Position 24