29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸੰਜੋਗਦੀਪ ਸਿੰਘ ਘੁਮਾਣ ਨੇ ਗੁਰਦੁਆਰਾ ਅੱਚਲ ਸਾਹਿਬ ਵਿਖੇ ਮੱਥਾ ਟੇਕਿਆ

Ad Position 21
No active advertisement
ਅਜੀਤ ਡੈਸਕ 02-04-2026
ਬਟਾਲਾ, 1 ਅਪ੍ਰੈਲ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਦੇ ਬੇਟੇ ਸੰਜੋਗਦੀਪ ਸਿੰਘ ਘੁਮਾਣ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ | ਉਪਰੰਤ ਗੁਰਦੁਆਰਾ ਸਾਹਿਬ ਦੇ ਮੈਨੇਜਰ ਮਲਕੀਅਤ ਸਿੰਘ ਬਸਰਾਵਾਂ ਨੇ ਸੰਜੋਗਦੀਪ ਸਿੰਘ ਨੂੰ ਆਪਣੇ ਦਫਤਰ ਵਿਚ ਪਹੁੰਚਣ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਖਦੇਵ ਸਿੰਘ ਵੈਰੋਨੰਗਲ, ਹਰਪਾਲ ਸਿੰਘ ਰੰਗੜ ਨੰਗਲ, ਬਲਜਿੰਦਰ ਸਿੰਘ ਸੱਲੋਚਾਹਲ, ਜਸਵੰਤ ਸਿੰਘ ਟਿੱਕਾ ਨਸੀਰਪੁਰ, ਸਕੱਤਰ ਸਿੰਘ ਨਸੀਰਪੁਰ, ਇਕਬਾਲ ਸਿੰਘ ਸੱਲੋਚਾਹਲ, ਗੀਤਇੰਦਰ ਸਿੰਘ ਸੱਲੋਚਾਹਲ, ਰਣਜੀਤ ਸਿੰਘ ਸੱਲੋਚਾਹਲ ਅੱੈਸ.ਸੀ. ਪ੍ਰਧਾਨ ਅਮਰੀਕ ਸਿੰਘ ਮੰਡਿਆਲਾ, ਬੰਟੀ ਘੁਮਾਣ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਹੋ ਰਹੀ ਸ਼ਲਾਘਾ : 'ਆਪ' ਆਗੂ ਅਗਲੀ ਖ਼ਬਰ ਇੰਸਪੈਕਟਰ ਗੁਰਨਾਮ ਸਿੰਘ ਨੇ ਥਾਣਾ ਭੈਣੀ ਮੀਆਂ ਖਾਂ ਦੇ ਮੁੱਖ ਅਫ਼ਸਰ ਵਜੋਂ ਚਾਰਜ ਸੰਭਾਲਿਆ
Ad Position 24