29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਬ-ਇੰਸਪੈਕਟਰ ਸ਼ੋਹਰਤ ਮਾਨ ਤੇ ਸਬ-ਇੰਸਪੈਕਟਰ ਅਮਨਪ੍ਰੀਤ ਕੌਰ ਬਣੇ ਇੰਸਪੈਕਟਰ

Ad Position 21
No active advertisement
ਅਜੀਤ ਡੈਸਕ 02-04-2026
ਪਠਾਨਕੋਟ, 1 ਅਪ੍ਰੈਲ (ਵਿਨੋਦ)- ਸਬ ਇੰਸਪੈਕਟਰ ਸ਼ੋਹਰਤ ਮਾਨ ਅਤੇ ਥਾਣਾ ਧਾਰ ਕਲਾਂ ਦੇ ਇੰਚਾਰਜ ਸਬ ਇੰਸਪੈਕਟਰ ਅਮਨਪ੍ਰੀਤ ਕੌਰ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ ਹੈ | ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਵਲੋਂ ਇਨ੍ਹਾਂ ਦੋਨਾਂ ਅਧਿਕਾਰੀਆਂ ਨੂੰ ਸਟਾਰ ਲਗਾ ਕੇ ਸਨਮਾਨਿਤ ਕੀਤਾ ਗਿਆ | ਨਵ-ਨਿਯੁਕਤ ਇੰਸਪੈਕਟਰ ਸ਼ੋਹਰਤ ਮਾਨ ਅਤੇ ਨਵ ਨਿਯੁਕਤ ਇੰਸਪੈਕਟਰ ਅੰਮਿ੍ਤਪ੍ਰੀਤ ਕੌਰ ਵਲੋਂ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ ਤੇ ਭਵਿੱਖ ਵਿਚ ਸੰਵਿਧਾਨ ਅਨੁਸਾਰ ਕੰਮ ਕਰਦੇ ਹੋਏ ਲੋਕਾਂ ਨੂੰ ਇਨਸਾਫ਼ ਦੇਣ ਦੀ ਵਚਨਬੱਧਤਾ ਦੁਹਰਾਈ |
Ad Position 22
No active advertisement
ਪਿਛਲੀ ਖ਼ਬਰ ਬੇਗੋਵਾਲ ਪੰਚਾਇਤ ਵਲੋਂ ਆਮ ਇਜਲਾਸ, 'ਆਪ' ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਬ... ਅਗਲੀ ਖ਼ਬਰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ
Ad Position 24