13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 15-04-2026
ਦੀਨਾਨਗਰ, 14 ਅਪ੍ਰੈਲ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੌਰਾਨ ਦੀਨਾਨਗਰ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਰਜਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਡੀਡਾ ਸਾਂਸੀਆਂ ਮੋੜ ਨੇੜੇ ਸ਼ੱਕ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਦੀਨਾਨਗਰ ਪੁਲਿਸ ਨੇ ਉਕਤ ਨੌਜਵਾਨ, ਜਿਸ ਦੀ ਪਹਿਚਾਣ ਨਿਖਿਲ ਪੁੱਤਰ ਸੰਜੀਵ ਕੁਮਾਰ ਵਾਸੀ ਡੀਡਾ ਸਾਂਸੀਆਂ ਦੇ ਰੂਪ ਵਿਚ ਹੋਈ ਹੈ, ਨੂੰ ਗਿ੍ਫ਼ਤਾਰ ਕਰਕੇ ਸਬੰਧਿਤ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ 'ਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਡੇਅ ਮਨਾਇਆ... ਅਗਲੀ ਖ਼ਬਰ ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਹੇਠ ਖਾਦ ਸੁਰੱਖਿਆ ਟੀਮ ਦੀ ਸਖ਼ਤ ਕਾਰਵਾਈ <br/>
Ad Position 24