06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਗ੍ਰਿਫ਼ਤਾਰ

ਤਿੱਬੜ, 5 ਅਗਸਤ (ਸੋਹਨ ਮਲਿਕ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਤਿੱਬੜ ਪੁਲਿਸ ਵਲੋਂ ਇਕ ਨੌਜਵਾਨ ਨੂੰ ਨਾਜਾਇਜ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਏ.

Ad Position 21
No active advertisement
ਅਜੀਤ ਡੈਸਕ 06-08-2026
ਤਿੱਬੜ, 5 ਅਗਸਤ (ਸੋਹਨ ਮਲਿਕ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਤਿੱਬੜ ਪੁਲਿਸ ਵਲੋਂ ਇਕ ਨੌਜਵਾਨ ਨੂੰ ਨਾਜਾਇਜ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਏ.ਐੱਸ.ਆਈ ਵਿਜੇ ਕੁਮਾਰ ਸਮੇਤ ਪੁਲਿਸ ਟੀਮ ਵਲੋਂ ਇਲਾਕੇ ਦੀ ਗਸ਼ਤ ਦੌਰਾਨ ਕਿਸੇ ਖਾਸ ਮੁਖਬਰ ਵਲੋਂ ਦਿੱਤੀ ਇਤਲਾਹ ’ਤੇ ਅਸ਼ੋਕ ਕੁਮਾਰ ਪੁੱਤਰ ਜੈਮਸ ਮਸੀਹ ਵਾਸੀ ਗੋਹਤ ਪੋਖਰ ਦੇ ਘਰ ਛਾਪੇਮਾਰੀ ਦੌਰਾਨ ਦੋਸ਼ੀ ਨੂੰ 6750 ਐੱਮ.ਐੱਲ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਜਿਸ ’ਤੇ ਪੁਲਿਸ ਵਲੋਂ ਦੋਸ਼ੀ ਖਿਲਾਫ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ ਜ਼ੋਰਾਂ ’ਤੇ ਸੰਬੰਧਿਤ ਵਿਭਾਗ ਸੁੱਤਾ ਕੁੰਭਕਰਨੀ ਨੀਂਦ ਅਗਲੀ ਖ਼ਬਰ ਵਿੱਤ ਮੰਤਰੀ ਦੇ ਮੁਲਾਜ਼ਮਾਂ ਪ੍ਰਤੀ ਵੱਧ ਸਕੇਲ ਲੈਣ ਦੇ ਬਿਆਨ ਦੀ ਨਿੰਦਾ-ਸੁਰਿੰਦਰ ਪੱਪੂ
Ad Position 24
No active advertisement