07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਡੀ.ਡੀ.ਆਈ. ਸਕੂਲ ਦੀ ਗਤਕਾ ਟੀਮ ਨੇ ਜ਼ੋਨਲ ਮੁਕਾਬਲਿਆਂ ’ਚ ਦੂਜਾ ਸਥਾਨ ਹਾਸਲ ਕੀਤਾ

ਫਤਹਿਗੜ੍ਹ ਚੂੜੀਆਂ, 6 ਅਗਸਤ (ਐਮ. ਐਸ.

Ad Position 21
No active advertisement
ਅਜੀਤ ਡੈਸਕ 07-08-2026
ਫਤਹਿਗੜ੍ਹ ਚੂੜੀਆਂ, 6 ਅਗਸਤ (ਐਮ.ਐਸ. ਫੁੱਲ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਕੂਲਾਂ ਦੇ ਖੇਡ ਮੁਕਾਬਲੇ ਗੁਰੂ ਕਲਗੀਧਰ ਸੀਨੀਅਰ ਸੈਕੰਡਰੀ ਸਕਲ ਰੋੜੀਵਾਲ (ਮਰੜ) ਵਿਖੇ ਕਰਵਾਏ ਗਏ। ਇਸ ਸਬੰਧੀ ਡੀ.ਡੀ.ਆਈ. ਸਕੂਲ ਦੇ ਪ੍ਰਿੰ. ਸਵਲੀਨ ਭਾਟੀਆ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ’ਚ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਨਿੱਜੀ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸੇ ਤਹਿਤ ਸਾਡੇ ਸਕੂਲ ਦੀ ਗਤਕਾ ਟੀਮ ਨੇ ਵੀ ਆਪਣੇ ਮੁਕਾਬਲੇ ਵਿਚ ਭਾਗ ਲਿਆ। ਇਸ ਦੌਰਾਨ ਸਾਡੇ ਸਕੂਲ ਦੀ ਗਤਕਾ ਟੀਮ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਅੱਜ ਗਤਕਾ ਟੀਮ ਦਾ ਜਿੱਤਣ ਉਪਰੰਤ ਸਕੂਲ ਪਹੁੰਚਣ ’ ਤੇ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰ. ਸਵਲੀਨ ਭਾਟੀਆ ਨੇ ਕਿਹਾ ਕਿ ਅੱਜ ਜੋ ਗਤਕੇ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਹੈ, ਇਹ ਸਭ ਬੱਚਿਆਂ ਦੀ ਮਿਹਨਤ ਤੇ ਕੋਚ ਦੇ ਵਧੀਆ ਮਾਰਗ ਦਰਸ਼ਨ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਸੰਨੀ ਲੋਧੀਨੰਗਲ, ਸੁਖਦੇਵ ਸਿੰਘ ਬਾਲੇਵਾਲ, ਸ਼ਰਨਜੀਤ ਸਿੰਘ ਪੱਡਾ, ਮਨਪ੍ਰੀਤ ਸਿੰਘ ਮੰਨੂੰ ਲਖਬੀਰ ਸਿੰਘ ਲੋਧੀਨੰਗਲ ਨੂੰ ਜਿ... ਅਗਲੀ ਖ਼ਬਰ ਰਾਜਬੀਰ ਕੌਰ ਕਲਸੀ ਵਲੋਂ ਇਸ ਸਾਲ ਵੀ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ‘ਤੀਆਂ ਦਾ ਤਿਉਹਾਰ’ ਮਨਾਇਆ ਜਾਵੇਗਾ ਕੱਲ੍ਹ...
Ad Position 24
No active advertisement