06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮੰਗਾਂ ਨੂੰ ਲੈ ਕੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਧਾਰੀਵਾਲ ਦੀ ਮੀਟਿੰਗ, ਸਰਕਾਰ ਖਿਲਾਫ਼ ਲਗਾਏ ਨਾਅਰੇ

ਧਾਰੀਵਾਲ, 6 ਅਗਸਤ (ਸਵਰਨ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਧਾਰੀਵਾਲ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ ਬਲਵਿੰਦਰ ਸਿੰਘ ਦੂਲਾਨੰਗਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਮੰਗਾਂ ਨੂੰ ਲੈ ਕੇ 7 ਅਗਸਤ ਨੂੰ ਚੰਡੀਗੜ੍ਹ ਵਿਚ ਕੀਤੇ ਜਾ ਰਹੇ ਸੰਘਰਸ਼ ’ਚ ਵੱਧ ਤੋਂ ਵੱਧ ਸਾਥੀਆਂ ਦੇ ਜਾਣ ਲਈ ਪ੍ਰਣ ਕੀਤਾ ਗਿਆ। ਇਸ ਮੌਕੇ ਜਰਨੈਲ ਸਿੰਘ, ਬਲਵਿੰਦਰ ਸਿੰਘ ਨੰਗਲ, ਤਰਸੇਮ ਸਿੰਘ, ਕਾਬਲ ਸਿੰਘ ਡੇਹਰੀਵਾਲ, ਦਰਸ਼ਨ ਸਿੰਘ ਕੋਹਾੜ, ਰਣਜੀਤ ਸਿੰਘ ਗਿੱਲ ਵਲੋਂ ਸਰਕਾਰ ਦੀਆਂ ਲੋਕ, ਮੁਲਾਜ਼ਮ ਤੇ ਪੈਸ਼ਨਰਜ਼ ਮਾਰੂ ਨੀਤੀਆਂ ਦੀ ਘੋਰ ਨਿੰਦਾ ਕੀਤੀ ਗਈ ਅਤੇ ਆਪਣੀਆਂ ਮੰਗਾਂ ਮੰਗਵਾਉਣ ਲਈ ਸੰਘਰਸ਼ ਨੂੰ ਜਾਰੀ ਰੱਖਣ ਦਾ ਸੰਦੇਸ਼ ਵੀ ਦਿੱਤਾ ਗਿਆ।

Ad Position 21
No active advertisement
ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਧਾਰੀਵਾਲ ਦੇ ਆਗੂ ਮੰਗਾਂ ਨੂੰ ਲੈ ਕੇ ਮੀਟਿੰਗ ਕਰਦੇ ਹੋਏ। ਤਸਵੀਰ : ਸਵਰਨ ਸਿੰਘ 07-08-2026
ਧਾਰੀਵਾਲ, 6 ਅਗਸਤ (ਸਵਰਨ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਧਾਰੀਵਾਲ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ ਬਲਵਿੰਦਰ ਸਿੰਘ ਦੂਲਾਨੰਗਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਮੰਗਾਂ ਨੂੰ ਲੈ ਕੇ 7 ਅਗਸਤ ਨੂੰ ਚੰਡੀਗੜ੍ਹ ਵਿਚ ਕੀਤੇ ਜਾ ਰਹੇ ਸੰਘਰਸ਼ ’ਚ ਵੱਧ ਤੋਂ ਵੱਧ ਸਾਥੀਆਂ ਦੇ ਜਾਣ ਲਈ ਪ੍ਰਣ ਕੀਤਾ ਗਿਆ। ਇਸ ਮੌਕੇ ਜਰਨੈਲ ਸਿੰਘ, ਬਲਵਿੰਦਰ ਸਿੰਘ ਨੰਗਲ, ਤਰਸੇਮ ਸਿੰਘ, ਕਾਬਲ ਸਿੰਘ ਡੇਹਰੀਵਾਲ, ਦਰਸ਼ਨ ਸਿੰਘ ਕੋਹਾੜ, ਰਣਜੀਤ ਸਿੰਘ ਗਿੱਲ ਵਲੋਂ ਸਰਕਾਰ ਦੀਆਂ ਲੋਕ, ਮੁਲਾਜ਼ਮ ਤੇ ਪੈਸ਼ਨਰਜ਼ ਮਾਰੂ ਨੀਤੀਆਂ ਦੀ ਘੋਰ ਨਿੰਦਾ ਕੀਤੀ ਗਈ ਅਤੇ ਆਪਣੀਆਂ ਮੰਗਾਂ ਮੰਗਵਾਉਣ ਲਈ ਸੰਘਰਸ਼ ਨੂੰ ਜਾਰੀ ਰੱਖਣ ਦਾ ਸੰਦੇਸ਼ ਵੀ ਦਿੱਤਾ ਗਿਆ। ਇਸ ਮੌਕੇ ਸਰਕਾਰ ਦੀ ਟਾਲ-ਮਟੋਲ ਵਾਲੀ ਨੀਤੀ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਦਾ ਏਰੀਅਰ ਦੇਣ ਲਈ ਲਾਅਰੇ ਲਾ ਕੇ ਸਰਕਾਰ ਆਪਣਾ ਸਮਾਂ ਪੂਰਾ ਕਰਨ ਦਾ ਰੋਲ ਅਦਾ ਕਰ ਰਹੀ ਹੈ। ਇਸ ਮੌਕੇ ਬੜੇ ਹੀ ਜੋਸ਼ ਭਰੇ ਨਾਅਰੇ ਲਗਾਉਂਦੇ ਹੋਏ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਨੂੰ ਜਾਰੀ ਰੱਖਣ ਦਾ ਪ੍ਰਣ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹਿੰਦੁਸਤਾਨ ਸਕਾਊਟਸ ਐਂਡ ਗਾਈਡਜ਼ ਪੰਜਾਬ ਵਲੋਂ ਟ੍ਰੇਨਿੰਗ ਕੈਂਪ ਦੇ ਦੂਜੇ ਦਿਨ ਉਤਸ਼ਾਹ ਪੂਰਵਕ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਡੀ.ਏ. ਦੇ ਮਾਮਲੇ ’ਚ ਪੰਜਾਬ ਸਰਕਾਰ ਦੇ ਸਾਰੇ ਬਹਾਨੇ ਹਾਈ ਕੋਰਟ ਨੇ ਕੀਤੇ ਰੱਦ- ਹੀਰਾ ਵਾਲੀਆ
Ad Position 24
No active advertisement