09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਘਰੇਲੂ ਗੈਸ ਖਪਤਕਾਰਾਂ ਲਈ ਈ-ਕੇ.ਵਾਈ.ਸੀ. ਕਰਵਾਉਣਾ ਲਾਜ਼ਮੀ * ਆਖਰੀ ਤਰੀਕ 16 ਅਗਸਤ ਤੱਕ

ਪਠਾਨਕੋਟ, 8 ਅਗਸਤ (ਸੁਮਿਤ)- ਘਰੇਲੂ ਗੈਸ ਖਪਤਕਾਰਾਂ ਲਈ ਈ-ਕੇ. ਵਾਈ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਇੰਡੀਅਨ ਆਇਲ ਗੈਸ ਦੇ ਅਧਿਕਾਰੀ ਰੋਹਿਤ ਗੁਪਤਾ। ਤਸਵੀਰ: ਸੁਮਿਤ 09-08-2026
ਪਠਾਨਕੋਟ, 8 ਅਗਸਤ (ਸੁਮਿਤ)- ਘਰੇਲੂ ਗੈਸ ਖਪਤਕਾਰਾਂ ਲਈ ਈ-ਕੇ.ਵਾਈ.ਸੀ. ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਇੰਡੀਅਨ ਆਇਲ ਦੇ ਅਧਿਕਾਰੀ ਰੋਹਿਤ ਗੁਪਤਾ ਨੇ ਦੱਸਿਆ ਕਿ ਸਾਰੇ ਘਰੇਲੂ ਗੈਸ ਖਪਤਕਾਰਾਂ ਨੂੰ ਆਪਣੀ ਈ-ਕੇ.ਵਾਈ.ਸੀ ਪ੍ਰਕਿਰਿਆ ਪੂਰੀ ਕਰਵਾਉਣੀ ਹੋਵੇਗੀ। ਈ-ਕੇ.ਵਾਈ.ਸੀ ਕਰਵਾਉਣ ਲਈ 1 6 ਅਗਸਤ ਆਖਰੀ ਤਾਰੀਖ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਘਰੇਲੂ ਗੈਸ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮਾਂ ਸੀਮਾ ਅੰਦਰ ਆਪਣੀ ਈ-ਕੇ.ਵਾਈ.ਸੀ ਪੂਰੀ ਕਰਵਾਉਣ ਤਾਂ ਜੋ ਭਵਿੱਖ ਵਿਚ ਗੈਸ ਸਿਲੰਡਰ ਨਾਲ ਸਬੰਧਿਤ ਸੇਵਾਵਾਂ ਲਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਖਪਤਕਾਰ ਈ-.ਕੇ.ਵਾਈ.ਸੀ ਨਾਲ ਸਬੰਧਤ ਪ੍ਰਕਿਰਿਆ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਣਕਾਰੀ ਲਈ ਆਪਣੀ ਸਬੰਧਿਤ ਗੈਸ ਏਜੰਸੀ ਨਾਲ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਦੇ ਪਖਾਨਿਆਂ ਤੋਂ ਪਾਈਪਾਂ, ਟੂਟੀਆਂ ਅਤੇ ਕੀਮਤੀ ਸਾਮਾਨ ਚੋਰੀ ਅਗਲੀ ਖ਼ਬਰ ਸਰਕਾਰੀ ਦਫਤਰਾਂ ਤੇ ਗੈਰ-ਪਲਾਟਾਂ ’ਚ ਬੂਟੀ ਦੀ ਭਰਮਾਰ * ਪ੍ਰਸ਼ਾਸਨ ਦੇ ਹੁਕਮਾਂ ਦੀ ਨਹੀਂ ਕੀਤੀ ਜਾ ਰਹੀ ਪਾਲਣਾ
Ad Position 24