09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਯੋਗੀਰਾਜ ਬਾਵਾ ਲਾਲ ਮੈਮੋਰੀਅਲ ਸਕੂਲ ਧਿਆਨਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਧਿਆਨਪੁਰ, 9 ਅਗਸਤ (ਕੁਲਦੀਪ ਸਿੰਘ ਸੋਨੂੰ)-ਯੋਗੀਰਾਜ ਬਾਵਾ ਲਾਲ ਮੈਮੋਰੀਅਲ ਸਕੂਲ, ਧਿਆਨਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਸਬੰਧੀ ਪ੍ਰਬੰਧਕ ਸ੍ਰੀ ਅਸ਼ਵਨੀ ਕੁਮਾਰ, ਰਜੇਸ਼ ਕੁਮਾਰ, ਰਵੀ ਕਾਂਤ, ਮੈਡਮ ਰਜਨੀ (ਡੋਲੀ) ਤੇ ਸਮੇਰ ਨੇ ਦੱਸਿਆ ਕਿ ਸਕੂਲ ਕੈਂਪਸ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਭਰਿਆ ਹੋਇਆ ਸੀ ਤੇ ਰਵਾਇਤੀ ਪਹਿਰਾਵੇ ਵਿਚ ਸੱਜੇ ਵਿਦਿਆਰਥੀਆਂ ਨੇ ਲੋਕ ਗੀਤ, ਗਿੱਧਾ ਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ।

Ad Position 21
No active advertisement
ਅਜੀਤ ਡੈਸਕ 10-08-2026
ਧਿਆਨਪੁਰ, 9 ਅਗਸਤ (ਕੁਲਦੀਪ ਸਿੰਘ ਸੋਨੂੰ)-ਯੋਗੀਰਾਜ ਬਾਵਾ ਲਾਲ ਮੈਮੋਰੀਅਲ ਸਕੂਲ, ਧਿਆਨਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਸਬੰਧੀ ਪ੍ਰਬੰਧਕ ਸ੍ਰੀ ਅਸ਼ਵਨੀ ਕੁਮਾਰ, ਰਜੇਸ਼ ਕੁਮਾਰ, ਰਵੀ ਕਾਂਤ, ਮੈਡਮ ਰਜਨੀ (ਡੋਲੀ) ਤੇ ਸਮੇਰ ਨੇ ਦੱਸਿਆ ਕਿ ਸਕੂਲ ਕੈਂਪਸ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਭਰਿਆ ਹੋਇਆ ਸੀ ਤੇ ਰਵਾਇਤੀ ਪਹਿਰਾਵੇ ਵਿਚ ਸੱਜੇ ਵਿਦਿਆਰਥੀਆਂ ਨੇ ਲੋਕ ਗੀਤ, ਗਿੱਧਾ ਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਪ੍ਰਬੰਧਕਾਂ ਨੇ ਵਿਦਿਆਰਥੀਆਂ ਤੇ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮੈਡਮ ਰਜਨੀ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਤੀਜ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਵਿਚ ਮਹੱਤਵਪੂਰਨ ਸਥਾਨ ਰੱਖਦਾ ਹੈ। ਅਖੀਰ ਵਿਚ ਪ੍ਰਿੰ. ਜਸਕੰਵਲ ਕੌਰ ਨੇ ਸਕੂਲਾਂ ਵਿਚ ਰਵਾਇਤੀ ਤਿਉਹਾਰ ਮਨਾਉਣ ਦੀ ਮਹੱਤਤਾ ’ਤੇ ਚਾਨਣਾ ਪਾਇਆ। ਇਸ ਮੌਕੇ ਜਤਿੰਦਰ ਕੌਰ, ਹਰਜੀਤ ਕੌਰ, ਜਸਪਿੰਦਰ ਕੌਰ, ਮਮਤਾ ਸ਼ਰਮਾ, ਰਮਨਦੀਪ ਕੌਰ, ਹਿਨਾ ਸ਼ਰਮਾ, ਅਮਨਦੀਪ ਕੌਰ, ਕਿਰਨ ਬਾਲਾ, ਮਨਜੀਤ ਕੌਰ, ਪ੍ਰਿਅੰਕਾ ਹੰਸ, ਬਲਜਿੰਦਰ ਕੁਮਾਰ, ਪਰਮਜੀਤ ਸਿੰਘ, ਰਵਿੰਦਰ ਕੌਰ, ਹਰਪ੍ਰੀਤ ਕੌਰ ਅਤੇ ਦਲਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਖਾਸਾਂਵਾਲੀ ਦੇ ਵਿਕਾਸ ਤੇ ਹੋਰ ਮਸਲਿਆਂ ਸੰਬੰਧੀ ਵਿਚਾਰ-ਵਟਾਂਦਰਾ ਅਗਲੀ ਖ਼ਬਰ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਡ ਨੰਬਰ 5 ਵਿਖੇ ਸੁਵਿਧਾ ਕੈਂਪ ਲਗਾਇਆ
Ad Position 24