09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪਿੰਡ ਔਲਖ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰਵਿੰਦਰ ਸਿੰਘ ਹੈਰੀ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਹਰਚੋਵਾਲ, 9 ਅਗਸਤ (ਰਣਜੋਧ ਸਿੰਘ ਭਾਮ/ਢਿੱਲੋਂ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਔਲਖ ਤੋਂ ਤੀਰਥ ਯਾਤਰੀਆਂ ਦੀ ਬੱਸ ਨੂੰ ਆਮ ਆਦਮੀ ਪਾਰਟੀ ਦੇ ਯੂਥ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਸਪੁੱਤਰ ਹਰਵਿੰਦਰ ਸਿੰਘ ਹੈਰੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਹਰਵਿੰਦਰ ਸਿੰਘ ਹੈਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਾਲਾਘਾਯੋਗ ਹੈ।

Ad Position 21
No active advertisement
ਪਿੰਡ ਔਲਖ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਰਵਾਨਾ ਕਰਦੇ ਹਰਵਿੰਦਰ ਸਿੰਘ ਹੈਰੀ ਤੇ ਹੋਰ। ਤਸਵੀਰ : ਰਣਜੋਧ ਸਿੰਘ ਭਾਮ 10-08-2026
ਹਰਚੋਵਾਲ, 9 ਅਗਸਤ (ਰਣਜੋਧ ਸਿੰਘ ਭਾਮ/ਢਿੱਲੋਂ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਔਲਖ ਤੋਂ ਤੀਰਥ ਯਾਤਰੀਆਂ ਦੀ ਬੱਸ ਨੂੰ ਆਮ ਆਦਮੀ ਪਾਰਟੀ ਦੇ ਯੂਥ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਸਪੁੱਤਰ ਹਰਵਿੰਦਰ ਸਿੰਘ ਹੈਰੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਹਰਵਿੰਦਰ ਸਿੰਘ ਹੈਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਾਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹਰ ਵਰਗ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਤੇ ਤੀਰਥ ਯਾਤਰਾ ਯੋਜਨਾ ਨਾਲ ਸੰਗਤਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਉਦੇਸ਼ ਸੰਗਤਾਂ ਨੂੰ ਸੁਰੱਖਿਅਤ ਤੇ ਸੁਚੱਜੇ ਢੰਗ ਨਾਲ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਇਸ ਮੌਕੇ ਮੰਗਲ ਸਿੰਘ ਔਲਖ, ਤਕਦੀਰ ਸਿੰਘ ਸਰਪੰਚ ਢਡਿਆਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਮਲਜੀਤ ਸਿੰਘ ਸਾਨੀਪੁਰ ਭਾਜਪਾ ਓ. ਬੀ. ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸੀਨੀਅਰ ਆਗੂ ਵਿਜੇ ਸੋਨੀ ਦੀ ਅਗਵਾਈ ਹੇਠ ਪਿੰਡ ਮਛਰਾਲਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ ਕਿਹਾ, 2027 ਵਿਚ ਬਣੇਗੀ ਭਾਜਪ...
Ad Position 24