11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਗੁਰੂ ਨਾਨਕ ਖ਼ਾਲਸਾ ਸਕੂਲ ਬਟਾਲਾ ਦੀਆਂ ਵਿਦਿਆਰਥਣਾਂ ਨੇ ਵਿਧਾਨ ਸਭਾ ਦਾ ਸੈਸ਼ਨ ਦੇਖਿਆ

ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਗੁਰੂ ਨਾਨਕ ਖਾਲਸਾ ਸੀ. ਸੈ.

Ad Position 21
No active advertisement
ਗੁਰੂ ਨਾਨਕ ਖਾਲਸਾ ਸਕੂਲ ਬਟਾਲਾ ਦੀਆਂ ਵਿਦਿਆਰਥਣਾ ਤੇ ਅਧਿਆਪਕ ਵਿਧਾਨ ਸਭਾ ਦਾ ਸੈਸ਼ਨ ਦੇਖਣ ਸਮੇਂ। ਅਜੀਤ ਤਸਵੀਰ 11-08-2026
ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਗੁਰੂ ਨਾਨਕ ਖਾਲਸਾ ਸੀ. ਸੈ. ਸਕੂਲ (ਨਾਰੋਵਾਲ) ਬਟਾਲਾ ਦੀਆਂ 18 ਵਿਦਿਆਰਥਣਾਂ ਤੇ 2 ਅਧਿਆਪਕਾਂ ਨੇ ਵਿਧਾਨ ਸਭਾ ਚੰਡੀਗੜ੍ਹ ਦਾ ਲਾਈਵ ਸੈਸ਼ਨ ਦੇਖਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥਣਾਂ ਵਲੋਂ ਇਹ ਲਾਈਵ ਸ਼ੈਸ਼ਨ ਦੇਖ ਕੇ ਅਲੱਗ ਤਰ੍ਹਾਂ ਦਾ ਤਜਰਬਾ ਹਾਸਲ ਕੀਤਾ। ਉਪਰੰਤ ਵਿਦਿਆਰਥਣਾਂ ਖੂਬ ਖੁਸ਼ ਨਜ਼ਰ ਆਈਆਂ। ਸਕੂਲ ਪ੍ਰਬੰਧਕ ਕਮੇਟੀ ਤੇ ਪ੍ਰਿੰ: ਦਲਜੀਤ ਸਿੰਘ ਬਾਜਵਾ ਵਲੋਂ ਇਹ ਮੌਕਾ ਸਕੂਲ ਨੂੰ ਪ੍ਰਦਾਨ ਕਰਨ ਲਈ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਪੀ. ਪੰਚਾਇਤ ਸਰਪੰਚ ਪਲਵਿੰਦਰ ਸਿੰਘ ਮੱਲ੍ਹੀ ਵਲੋਂ ਡੇਰਿਆਂ ਦੇ ਰਸਤੇ ਦਾ ਰਸਮੀ ਉਦਘਾਟਨ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਡੀ.ਏ. ਜਲਦ ਜਾਰੀ ਕਰੇ : ਪ੍ਰਿੰ. ਸੁਲੱਖਣ ਸਿੰਘ
Ad Position 24