12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਾਵਰ ਕਾਮ ਤੇ ਟਰਾਂਸਕੋ ਮੁਲਾਜ਼ਮਾਂ ਦੀ ਭੁੱਖ ਹੜਤਾਲ 18ਵੇਂ ਦਿਨ ’ਚ ਦਾਖ਼ਲ

ਸ਼ਾਹਪੁਰ ਕੰਢੀ, 11 ਅਗਸਤ (ਰਣਜੀਤ ਸਿੰਘ)-ਪਾਵਰਕਾਮ ਅਧੀਨ ਕੰਮ ਕਰਦੇ ਆਊਟਸੋਰਸ ਠੇਕਾ ਮੁਲਾਜ਼ਮ ਵਲੋਂ ਆਪਣੀ ਸੇਵਾ ਦੀ ਪੁਸ਼ਟੀ ਅਤੇ ਨੋਟੀਫਿਕੇਸ਼ਨ ਦੀ ਮੰਗ ਨੂੰ ਲੈ ਕੇ ਸੂਬਾ ਜਰਨਲ ਸਕੱਤਰ ਹਰਜੀਤ ਸਿੰਘ ਦੀ ਅਗਵਾਈ ਹੇਠ ਪਾਵਰ ਕਾਮ ਦੇ ਡਿਪਟੀ ਚੀਫ ਇੰਜੀਨੀਅਰ ਸ਼ਾਹਪੁਰ ਕੰਢੀ ਦੇ ਦਫਤਰ ਸਾਹਮਣੇ ਰੱਖੀ ਹੜਤਾਲ ਅੱਜ 18ਵੇਂ ਦਿਨ ’ਚ ਦਾਖ਼ਲ ਹੋ ਗਈ । ਹੜਤਾਲੀ ਮੁਲਾਜ਼ਮ ਮੰਗ ਕਰ ਰਹੇ ਸਨ ਕਿ ਮੈਨੇਜਮੈਂਟ ਮੰਨੀਆਂ ਹੋਈਆਂ ਮੰਗਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰੇ ।

Ad Position 21
No active advertisement
ਅਜੀਤ ਡੈਸਕ 12-08-2026
ਸ਼ਾਹਪੁਰ ਕੰਢੀ, 11 ਅਗਸਤ (ਰਣਜੀਤ ਸਿੰਘ)-ਪਾਵਰਕਾਮ ਅਧੀਨ ਕੰਮ ਕਰਦੇ ਆਊਟਸੋਰਸ ਠੇਕਾ ਮੁਲਾਜ਼ਮ ਵਲੋਂ ਆਪਣੀ ਸੇਵਾ ਦੀ ਪੁਸ਼ਟੀ ਅਤੇ ਨੋਟੀਫਿਕੇਸ਼ਨ ਦੀ ਮੰਗ ਨੂੰ ਲੈ ਕੇ ਸੂਬਾ ਜਰਨਲ ਸਕੱਤਰ ਹਰਜੀਤ ਸਿੰਘ ਦੀ ਅਗਵਾਈ ਹੇਠ ਪਾਵਰ ਕਾਮ ਦੇ ਡਿਪਟੀ ਚੀਫ ਇੰਜੀਨੀਅਰ ਸ਼ਾਹਪੁਰ ਕੰਢੀ ਦੇ ਦਫਤਰ ਸਾਹਮਣੇ ਰੱਖੀ ਹੜਤਾਲ ਅੱਜ 18ਵੇਂ ਦਿਨ ’ਚ ਦਾਖ਼ਲ ਹੋ ਗਈ । ਹੜਤਾਲੀ ਮੁਲਾਜ਼ਮ ਮੰਗ ਕਰ ਰਹੇ ਸਨ ਕਿ ਮੈਨੇਜਮੈਂਟ ਮੰਨੀਆਂ ਹੋਈਆਂ ਮੰਗਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰੇ । ਉਨ੍ਹਾਂ ਦੱਸਿਆ ਕਿ ਸਰਕਾਰ ਨਾਲ 30 ਜੂਨ ਨੂੰ ਹੋਈ ਮੀਟਿੰਗ ਵਿਚ ਸਰਕਾਰ ਨੇ ਮੰਗਾਂ ਨੂੰ ਪ੍ਰਵਾਨ ਕਰ ਲਿਆ ਸੀ, ਪਰ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿੰਨ੍ਹਾ ਚਿਰ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਹੜਤਾਲ ਜਾਰੀ ਰਹੇਗੀ । ਇਸ ਮੌਕੇ ਮੁਨੀਸ਼ ਕੁਮਾਰ, ਪੰਕਜ ਪਠਾਨੀਆ, ਭਾਗ ਸਿੰਘ, ਸੁਸ਼ੀਲ ਕੁਮਾਰ, ਯੁਗੇਸ਼ ਕੁਮਾਰ, ਸਤਨਾਮ ਸਿੰਘ ਅਤੇ ਦਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਐਵਲੋਨ ਸਕੂਲ ਵਿਖੇ ਦੂਜੀ ਰਿਹਰਸਲ ਕਰਵਾਈ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24