13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਡੁੱਡੀਪੁਰ ਦਾ ਵਿਕਾਸ ਕਾਰਜ ਨਿਰੰਤਰ ਜਾਰੀ- ਕੇਵਲ ਸਿੰਘ ਲਾਡੀ

ਨੌਸ਼ਹਿਰਾ ਮੱਝਾ ਸਿੰਘ, 12 ਅਗਸਤ (ਰਵੀ ਭਗਤ)-ਸੂਬਾ ਕਾਰਜ਼ਕਾਰੀ ਕਾਰਜਕਾਰੀ ਪ੍ਰਧਾਨ ਤੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਕਾਰਜਸ਼ੈਲੀ ਸ਼ਾਲਾਘਾਯੋਗ ਹੈ, ਜਿਸ ਤਹਿਤ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਲਾਡੀ ਨੇ ਕਿਹਾ ਕਿ ‘ਆਪ’ ਪਾਰਟੀ ਵਲੋਂ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕੰਮ ਤੇ ਹਰੇਕ ਵਰਗ ਦੇ ਲੋਕਾਂ ਦੇ ਹਿੱਤ ਵਿਚ ਲਏ ਗਏ ਇਤਿਹਾਸਕ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਲੋਕ ਆਪ ਪਾਰਟੀ ਵਿਚ ਸ਼ਮੂਲੀਅਤ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 13-08-2026
ਨੌਸ਼ਹਿਰਾ ਮੱਝਾ ਸਿੰਘ, 12 ਅਗਸਤ (ਰਵੀ ਭਗਤ)-ਸੂਬਾ ਕਾਰਜ਼ਕਾਰੀ ਕਾਰਜਕਾਰੀ ਪ੍ਰਧਾਨ ਤੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਕਾਰਜਸ਼ੈਲੀ ਸ਼ਾਲਾਘਾਯੋਗ ਹੈ, ਜਿਸ ਤਹਿਤ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਲਾਡੀ ਨੇ ਕਿਹਾ ਕਿ ‘ਆਪ’ ਪਾਰਟੀ ਵਲੋਂ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕੰਮ ਤੇ ਹਰੇਕ ਵਰਗ ਦੇ ਲੋਕਾਂ ਦੇ ਹਿੱਤ ਵਿਚ ਲਏ ਗਏ ਇਤਿਹਾਸਕ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਲੋਕ ਆਪ ਪਾਰਟੀ ਵਿਚ ਸ਼ਮੂਲੀਅਤ ਕਰ ਰਹੇ ਹਨ। ਕੇਵਲ ਸਿੰਘ ਲਾਡੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੇ ਲੋਕਾਂ ਨੇ ਮੋਹਰ ਲਗਾਈ ਹੈ ਤੇ ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਲੋਕਾਂ ਦੀ 600 ਯੂਨਿਟ ਬਿਜਲੀ ਮੁਆਫ਼ ਕੀਤੀ, 69000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਲੋਕਾਂ ਦੀ ਸਿਹਤ ਸਹੂਲਤ ਲਈ ਆਮ ਆਦਮੀ ਕਲੀਨਿਕ ਖੋਲੇ, ‘ਸਕੂਲ ਆਫ ਐਂਮੀਨੈੱਸ’ ਉਸਾਰੇ ਗਏ, ਮਿਆਦ ਪੂਰੀ ਕਰ ਚੁੱਕੇ ਟੋਲ ਪਲਾਜ਼ਾ ਬੰਦ ਕਰਨ ਸਮੇਤ ਹਰੇਕ ਵਰਗ ਦੇ ਹਿੱਤ ਲਈ ਕੀਤੇ ਗਏ ਮਹਿਜ ਸਾਢੇ ਚਾਰ ਸਾਲਾਂ ’ਚ ਵਾਅਦੇ ਅਨੁਸਾਰ ਹਰ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਕਾਏ ਨਾ ਮਿਲਣ ਕਾਰਨ ਪੈਨਸ਼ਨਰਾਂ ’ਚ ਰੋਸ-ਸੁਰਿੰਦਰ ਪੱਪੂ ਅਗਲੀ ਖ਼ਬਰ ਔਰਤ ਦੇ ਕੰਨਾਂ ਤੋਂ ਵਾਲੀ ਖੋਹਣ ਵਾਲੇ ਪਤੀ-ਪਤਨੀ ਨੂੰ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ
Ad Position 24