14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬਾਬਾ ਸ੍ਰੀਚੰਦ ਖਾਲਸਾ ਕਾਲਜ ਵਿਖੇ ਇਨਵੈਸਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਗੁਰਦਾਸਪੁਰ, 13 ਅਗਸਤ (ਚੱਕਰਾਜਾ)-ਬਾਬਾ ਸ੍ਰੀਚੰਦ ਖਾਲਸਾ ਕਾਲਜ ਫਾਰ ਵੁਮੈਨ ਗਾਹਲੜੀ ਵਿਖੇ ਇਨਵੈਸਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਮੌਕੇ ਬੌਬੇ ਸਟਾਕ ਐਕਸਚੇਂਜ ਦੇ ਸਮਾਰਟ ਟਰੇਨਰ ਭਗਵੰਤ ਸਿੰਘ (ਸੇਵਾ ਮੁਕਤ ਪ੍ਰਿੰਸੀਪਲ) ਵਲੋਂ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ ਗਈ ਜਦਕਿ ਕਾਲਜ ਦੀਆਂ ਕਰੀਬ 120 ਵਿਦਿਆਰਥਣਾਂ ਵਲੋਂ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 14-08-2026
ਗੁਰਦਾਸਪੁਰ, 13 ਅਗਸਤ (ਚੱਕਰਾਜਾ)-ਬਾਬਾ ਸ੍ਰੀਚੰਦ ਖਾਲਸਾ ਕਾਲਜ ਫਾਰ ਵੁਮੈਨ ਗਾਹਲੜੀ ਵਿਖੇ ਇਨਵੈਸਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਮੌਕੇ ਬੌਬੇ ਸਟਾਕ ਐਕਸਚੇਂਜ ਦੇ ਸਮਾਰਟ ਟਰੇਨਰ ਭਗਵੰਤ ਸਿੰਘ (ਸੇਵਾ ਮੁਕਤ ਪ੍ਰਿੰਸੀਪਲ) ਵਲੋਂ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ ਗਈ ਜਦਕਿ ਕਾਲਜ ਦੀਆਂ ਕਰੀਬ 120 ਵਿਦਿਆਰਥਣਾਂ ਵਲੋਂ ਹਿੱਸਾ ਲਿਆ। ਇਸ ਮੌਕੇ ਰਿਸੋਰਸ ਪਰਸਨ ਭਗਵੰਤ ਸਿੰਘ ਵਲੋਂ ਵਿਦਿਆਰਥਣਾਂ ਨੂੰ ਪੈਸੇ ਦੀ ਬਚਤ ਕਰਨ ਅਤੇ ਉਸ ਨੂੰ ਨਿਵੇਸ਼ ਕਰਨ ਬਾਰੇ ਜਾਗਰੂਕ ਕੀਤਾ। ਕਾਲਜ ਦੇ ਕੋਆਰਡੀਨੇਟਰ ਮੈਡਮ ਹਰਦੀਪ ਕੌਰ ਨੇ ਰਿਸੋਰਸ ਪਰਸਨ ਭਗਵੰਤ ਸਿੰਘ ਦਾ ਧੰਨਵਾਦ ਕਰਦਿਆਂ ਵਿਦਿਆਰਥਣਾਂ ਨੂੰ ਪੈਸੇ ਦੀ ਸਹੀ ਵਰਤੋਂ ਅਤੇ ਇਸ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ 77ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਵਿਦਿਆਰਥਣ ਨੇ ਸੋਨ ਤਗਮਾ ਜਿੱਤਿਆ ਚੇਅਰਮੈਨ ਅਮਰਿੰਦਰ... ਅਗਲੀ ਖ਼ਬਰ ਪਿੰਡ ਹਸਨਪੁਰ ਖੁਰਦ ਦੇ ਦਰਜਨਾਂ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ * ਹਲਕਾ ਇੰਚਾਰਜ ਜੁਗਰਾਜ ਸਿੰਘ ਲਾਲ...
Ad Position 24