ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਕਈ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ’ਚ ਮਿਲੀ ਅਹਿਮ ਜ਼ਿੰਮੇਵਾਰੀ * ਆਗੂਆਂ ਨੇ ਸਮੁੱਚੀ ਹਾਈਕਮਾਨ ਅਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਕੀਤਾ ਧੰਨਵਾਦ
ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਵਲੋਂ ਆਪਣੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਹੀ ਰਾਜਸੀ ਪਾਰਟੀਆਂ ਵਲੋਂ ਆਪਣੀ ਮਿਹਨਤੀ ਤੇ ਜੁਝਾਰੂ ਵਰਕਰਾਂ ਨੂੰ ਮਾਣ-ਸਨਮਾਨ ਦਿੰਦਿਆਂ ਪਾਰਟੀ ਅੰਦਰ ਅਹਿਮ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ।
ਸ. ਰਾਜਨਬੀਰ ਸਿੰਘ ਘੁਮਾਣ, ਜਥੇ. ਅਮਰਜੀਤ ਸਿੰਘ ਸੇਖਵਾਂ, ਝਿਰਮਲ ਸਿੰਘ ਪੰਜਗਰਾਈਆਂ, ਮਾ. ਮਨਜੀਤ ਸਿੰਘ ਕੀੜੀ ਅਫਗਾਨਾ, ਧਰਮਿੰਦਰ ਸਿੰਘ ਪੰਜਗਰਾਈਆਂ ਤੇ ਕੁਲਦੀਪ ਸਿੰਘ ਮੂੜ
14-08-2026