20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਵਰਗੀ ਕੁਲਦੀਪ ਸਿੰਘ ਸੰਧੂ ਖੋਖਰ ਨਮਿਤ ਸ਼ਰਧਾਂਜਲੀ ਸਮਾਗਮ

ਫਤਹਿਗੜ੍ਹ ਚੂੜੀਆਂ, 17 ਅਗਸਤ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਖੋਖਰ ਦੇ ਵਸਨੀਕ, ਸਮਾਜ ਅੰਦਰ ਸਨਮਾਨਯੋਗ ਸ਼ਖਸ਼ੀਅਤ ਦੇ ਤੌਰ ’ਤੇ ਵਿਚਰੇ ਅਧਿਆਪਕ ਗੁਰਪਿੰਦਰ ਸਿੰਘ ਲਵਲੀ ਖੋਖਰ ਤੇ ਹੈਲਥ ਇੰਸਪੈਕਟਰ ਹਰਵਿੰਦਰ ਸਿੰਘ ਸੰਧੂ ਦੇ ਪਿਤਾ ਕੁਲਦੀਪ ਸਿੰਘ ਸੰਧੂ, ਜੋ ਬੀਤੇ ਦਿਨ ਪ੍ਰਮਾਤਮਾ ਵਲੋਂ ਦਿੱਤੀ ਗਈ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਨਿਰੋਲ ਗੁਰਬਾਣੀ ਦੇ ਕੀਰਤਨ ਰਾਹੀਂ ਦਰਸਾਇਆ ਕਿ ਮੌਤ ਇਕ ਅਟੱਲ ਸੱਚਾਈ ਹੈ, ਜੋ ਪ੍ਰਾਣੀ ਸੰਸਾਰ ’ਤੇ ਆਇਆ ਹੈ, ਉਸ ਨੇ ਇਕ ਦਿਨ ਸਦੀਂਵੀ ਵਿਛੋੜਾ ਦੇ ਜਾਣਾ ਹੈ।

Ad Position 21
No active advertisement
ਅਜੀਤ ਡੈਸਕ 18-08-2026
ਫਤਹਿਗੜ੍ਹ ਚੂੜੀਆਂ, 17 ਅਗਸਤ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਖੋਖਰ ਦੇ ਵਸਨੀਕ, ਸਮਾਜ ਅੰਦਰ ਸਨਮਾਨਯੋਗ ਸ਼ਖਸ਼ੀਅਤ ਦੇ ਤੌਰ ’ਤੇ ਵਿਚਰੇ ਅਧਿਆਪਕ ਗੁਰਪਿੰਦਰ ਸਿੰਘ ਲਵਲੀ ਖੋਖਰ ਤੇ ਹੈਲਥ ਇੰਸਪੈਕਟਰ ਹਰਵਿੰਦਰ ਸਿੰਘ ਸੰਧੂ ਦੇ ਪਿਤਾ ਕੁਲਦੀਪ ਸਿੰਘ ਸੰਧੂ, ਜੋ ਬੀਤੇ ਦਿਨ ਪ੍ਰਮਾਤਮਾ ਵਲੋਂ ਦਿੱਤੀ ਗਈ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਨਿਰੋਲ ਗੁਰਬਾਣੀ ਦੇ ਕੀਰਤਨ ਰਾਹੀਂ ਦਰਸਾਇਆ ਕਿ ਮੌਤ ਇਕ ਅਟੱਲ ਸੱਚਾਈ ਹੈ, ਜੋ ਪ੍ਰਾਣੀ ਸੰਸਾਰ ’ਤੇ ਆਇਆ ਹੈ, ਉਸ ਨੇ ਇਕ ਦਿਨ ਸਦੀਂਵੀ ਵਿਛੋੜਾ ਦੇ ਜਾਣਾ ਹੈ। ਇਸ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਅਫਸੋਸ ਦਾ ਇਜਹਾਰ ਕਰਨ ਅਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅੰਤਿਮ ਅਰਦਾਸ ’ਚ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਕੰਨਵਰਸੰਦੀਪ ਸਿੰਘ ਲੋਧੀਨੰਗਲ, ਸਾਬਕਾ ਚੇਅਰਮੈਨ ਉਂਕਾਰ ਸਿੰਘ ਲਾਟੀ, ਰਾਜਕੁਮਾਰ ਸਿੰਘ ਭੋਲੇਕੇ, ਜਥੇਦਾਰ ਅਮਰੀਕ ਸਿੰਘ ਸ਼ਾਹਪੁਰ, ਗੁਰਨਾਮ ਸਿੰਘ ਅਗਵਾਨ, ਹੈਰੀ ਸਰਕਾਰੀਆ, ਰਣਯੋਧ ਸਿੰਘ ਦਿਓ, ਹਰਕਰਮ ਸਿੰਘ ਰੰਧਾਵਾ ਆਰਟੀਓ ਕਪੂਰਥਲਾ, ਗੁਰਵਿੰਦਰ ਸਿੰਘ ਬਾਜਵਾ, ਹਰਮੀਤ ਸਿੰਘ ਬਾਜਵਾ, ਡਾ. ਕੁਲਵਿੰਦਰ ਕੌਰ ਮੈਡੀਕਲ ਅਫ਼ਸਰ ਗੁਰਦਾਸਪੁਰ, ਅਜੀਤ ਸਿੰਘ ਠੱਠਾ, ਸੁਖਦੇਵ ਸਿੰਘ ਖੋਖਰ, ਡੇਅਰੀ ਇੰਸ. ਕੁਲਵਿੰਦਰਬੀਰ ਸਿੰਘ ਉਦੋਵਾਲੀ, ਰਣਬੀਰ ਸਿੰਘ ਰਾਣਾ, ਐਸਐਮਓ ਲਖਵਿੰਦਰ ਸਿੰਘ, ਡਾ. ਗੁਰਪਾਲ ਸਿੰਘ, ਮਨਜੀਤ ਸਿੰਘ, ਡਾ. ਮਨਦੀਪ ਸਿੰਘ, ਡਾ. ਰਿਸ਼ਵ ਸ਼ਰਮਾ, ਡੀਐਸਪੀ ਨਰਿੰਦਰ ਸਿੰਘ ਵਿਜੀਲੈਂਸ, ਇੰਸ: ਸੁਖਵਿੰਦਰ ਸਿੰਘ, ਸੀਮਾ ਸੰਧੂ ਅਸਿਸਟੈਂਟ ਜ਼ਿਲ੍ਹਾ ਅਟਾਰਨੀ, ਇੰਸ: ਹਰਕਰਮਜੀਤ ਸਿੰਘ, ਹਰਦਿਆਲ ਸਿੰਘ ਖੋਖਰ , ਹਰਦੀਪ ਸਿੰਘ ਖੋਦੇ ਬਾਂਗਰ, ਸਰਪੰਚ ਇਕਬਾਲ ਸਿੰਘ, ਹਰਜਿੰਦਰ ਸਿੰਘ ਮੁਰੀਦਕੇ, ਪਲਵਿੰਦਰ ਸਿੰਘ, ਇੰਦਰਬੀਰ ਸਿੰਘ ਪਿੰਡੀ, ਸੁਖਦੇਵ ਸਿੰਘ ਗਿੱਲ, ਗੁਰਦੇਵ ਸਿੰਘ ਸੰਧੂ, ਨਰਿੰਦਰ ਸਿੰਘ ਮੁਰੀਦਕੇ, ਜੰਗਬਹਾਦਰ ਸਿੰਘ, ਭੁਪਿੰਦਰ ਸਿੰਘ ਬਿੱਟੂ ਖਹਿਰਾ, ਮਾ. ਹਰਵਿੰਦਰ ਸਿੰਘ ਰੰਧਾਵਾ ਵੀਲਾ ਆਦਿ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਐਚ.ਆਰ.ਏ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਰਸਮ ਪਗੜੀ ’ਤੇ ਵਿਸ਼ੇਸ਼ :- ਗੁਰਬਖਸ਼ ਰਾਏ ਵੋਹਰਾ
Ad Position 24