18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼੍ਰੋਮਣੀ ਅਕਾਲੀ ਦਲ (ਬ) ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਰਿਆੜ ਸਨਮਾਨਿਤ

ਧਾਰੀਵਾਲ, 17 ਅਗਸਤ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਕਿਸਾਨ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਰਿਆੜ ਨੇ ਬਾਬਾ ਤਰਨਜੀਤ ਸਿੰਘ ਕਾਰ ਸੇਵਾ ਵਾਲੇ ਨਿੱਕੇ ਘੁੰਮਣਾ ਵਾਲਿਆਂ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਬਾਬਾ ਤਰਨਜੀਤ ਸਿੰਘ ਕਾਰ ਸੇਵਾ ਵਾਲਿਆਂ ਨੇ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 18-08-2026
ਧਾਰੀਵਾਲ, 17 ਅਗਸਤ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਕਿਸਾਨ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਰਿਆੜ ਨੇ ਬਾਬਾ ਤਰਨਜੀਤ ਸਿੰਘ ਕਾਰ ਸੇਵਾ ਵਾਲੇ ਨਿੱਕੇ ਘੁੰਮਣਾ ਵਾਲਿਆਂ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਬਾਬਾ ਤਰਨਜੀਤ ਸਿੰਘ ਕਾਰ ਸੇਵਾ ਵਾਲਿਆਂ ਨੇ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਰਿਟਾ. ਥਾਣੇਦਾਰ ਸਵਰਨ ਸਿੰਘ, ਜੇ. ਈ. ਬਲਦੇਵ ਸਿੰਘ, ਜਥੇਦਾਰ ਹਰਪਾਲ ਸਿੰਘ, ਜਥੇ. ਗੁਰਵਿੰਦਰ ਸਿੰਘ, ਸਰਦੂਲ ਸਿੰਘ ਘੁੰਮਣ, ਸਤਨਾਮ ਸਿੰਘ ਘੁੰਮਣ, ਕੁਲਦੀਪ ਸਿੰਘ ਕਲੇਰ, ਕੁਲਜੀਤ ਸਿੰਘ, ਸਤਪਾਲ ਸਿੰਘ ਰਿਆੜ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਗੁਰਪਾਲ ਸਿੰਘ ਵਲੋਂ ਵਿਦਿਆਰਥੀ ਵਰਗ ਤੇ ਸਟਾਫ਼ ਨੂੰ ਏ. ਆਈ. ਦੀ ਸਿੱਖਿਆ ਦੇਣ ਦੀਆਂ ਹਦਾਇਤਾਂ ਅਗਲੀ ਖ਼ਬਰ ਜਥੇ. ਕੁਲਜੀਤ ਸਿੰਘ ਮਝੈਲ ਸੰਗਤੂਵਾਲ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
Ad Position 24