18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰੂ ਹਰਿ ਰਾਏ ਇੰਟੈਲੀਜੈਂਟ ਟ੍ਰੇਯਰ ਸਕੂਲ ਪੰਜ ਗਰਾਈਆਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਊਧਨਵਾਲ, 17 ਅਗਸਤ (ਪਰਗਟ ਸਿੰਘ)-ਗੁਰੂ ਹਰਿ ਰਾਇ ਇੰਟੈਲੀਜੈਟ ਟ੍ਰੇਯਰ ਸਕੂਲ ਪੰਜਗਰਾਈਆਂ ’ਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਆਦਿ ਗਾ ਕੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਅਤੇ ਉਹਨਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ।

Ad Position 21
No active advertisement
ਅਜੀਤ ਡੈਸਕ 18-08-2026
ਊਧਨਵਾਲ, 17 ਅਗਸਤ (ਪਰਗਟ ਸਿੰਘ)-ਗੁਰੂ ਹਰਿ ਰਾਇ ਇੰਟੈਲੀਜੈਟ ਟ੍ਰੇਯਰ ਸਕੂਲ ਪੰਜਗਰਾਈਆਂ ’ਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਆਦਿ ਗਾ ਕੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਅਤੇ ਉਹਨਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ। ਸਕੂਲ ਦੇ ਚੇਅਰਪਰਸਨ ਅਮਨਦੀਪ ਕੌਰ ਬਾਜਵਾ ਨੇ ਆਜ਼ਾਦੀ ਦਿਵਸ ਮੌਕੇ ਸੰਬੋਧਨ ਹੁੰਦਿਆਂ ਕਿਹਾ ਕਿ ਬਹੁਤ ਹੀ ਘਾਲਣਾ ਘਾਲਣ ਤੋਂ ਬਾਅਦ ਵਿਚ ਮਿਲੀ ਹੈ, ਇਸ ਲਈ ਤਿਰੰਗੇ ਝੰਡੇ ਦਾ ਸਨਮਾਨ ਹਮੇਸ਼ਾਂ ਬਰਕਰਾਰ ਰੱਖਣਾ ਅਤੇ ਦੇਸ਼ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਦੇ ਰਹਿਣਾ ਹੈ। ਇਸ ਮੌਕੇ ਡੌਲੀ ਵਰਮਾ, ਅੰਜੂ ਵਰਮਾ, ਅੰਤਰਪ੍ਰੀਤ ਕੌਰ, ਮਨਜੀਤ ਕੌਰ, ਮਨਦੀਪ ਕੌਰ, ਗੁਰਪ੍ਰੀਤ ਕੌਰ, ਪਰਮਵੀਰ ਕੌਰ, ਪ੍ਰਭਦੀਪ ਕੌਰ, ਰੁਪਿੰਦਰ ਕੌਰ, ਜਤਿੰਦਰ ਕੌਰ, ਮੀਨੂ ਮੈਡਮ, ਜਸਵੰਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਨੈਸ਼ਨਲ ਅਕੈਡਮੀ ਬਾਂਗੋਵਾਣੀ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਡੂਨ ਇੰਟਰਨੈਸ਼ਨਲ ਸਕੂਲ ਵਲੋਂ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ
Ad Position 24