20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪ੍ਰਦੀਪ ਕੁਮਾਰ, ਹਰਦੀਪ ਸਿੰਘ, ਗੁਰਮੁੱਖ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ

ਕਿਲ੍ਹਾ ਲਾਲ ਸਿੰਘ, 18 ਅਗਸਤ (ਬਲਬੀਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰ ਸਕੀ, ਲੋਕ ਹੁਣ ਵਾਅਦੇ ਨਹੀਂ ਜ਼ਮੀਨੀ ਪੱਧਰ ’ਤੇ ਵਿਕਾਸ ਚਾਹੁੰਦੇ ਹਨ, ਭਾਰਤ ਦੇ ਵੱਖ-ਵੱਖ ਸੂਬਿਆਂ ਜਿਨਾਂ ’ਚ ਭਾਜਪਾ ਦੀ ਸਰਕਾਰ ਹੈ, ਉਹ ਸੂਬੇ ਖੁਸ਼ਹਾਲ ਹਨ ਤੇ ਵਿਕਾਸ ਪੱਖੋਂ ਵੀ ਮੋਹਰੀ ਹਨ, ਇਸ ਲਈ ਪੰਜਾਬ ਦੇ ਲੋਕ ਵੀ ਹੁਣ ਸਮਝ ਚੁੱਕੇ ਹਨ ਕਿ ਜੇਕਰ ਪੰਜਾਬ ਨੂੰ ਹਰ ਪੱਖ ਤੋਂ ਬੁਲੰਦੀਆਂ ’ਤੇ ਪਹੁੰਚਾਉਣਾ ਹੈ ਤਾਂ ਇਥੇ ਭਾਜਪਾ ਦੀ ਸਰਕਾਰ ਬਹੁਤ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਲ ਪ੍ਰਧਾਨ ਪ੍ਰਦੀਪ ਕੁਮਾਰ ਦਾਲਮ, ਹਰਦੀਪ ਸਿੰਘ ਉਗਰੇਵਾਲ, ਗੁਰਮੁੱਖ ਸਿੰਘ, ਗੁਰਪ੍ਰੁੀਤ ਸਿੰਘ, ਗਗਨਦੀਪ ਸਿੰਘ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 19-08-2026
ਕਿਲ੍ਹਾ ਲਾਲ ਸਿੰਘ, 18 ਅਗਸਤ (ਬਲਬੀਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰ ਸਕੀ, ਲੋਕ ਹੁਣ ਵਾਅਦੇ ਨਹੀਂ ਜ਼ਮੀਨੀ ਪੱਧਰ ’ਤੇ ਵਿਕਾਸ ਚਾਹੁੰਦੇ ਹਨ, ਭਾਰਤ ਦੇ ਵੱਖ-ਵੱਖ ਸੂਬਿਆਂ ਜਿਨਾਂ ’ਚ ਭਾਜਪਾ ਦੀ ਸਰਕਾਰ ਹੈ, ਉਹ ਸੂਬੇ ਖੁਸ਼ਹਾਲ ਹਨ ਤੇ ਵਿਕਾਸ ਪੱਖੋਂ ਵੀ ਮੋਹਰੀ ਹਨ, ਇਸ ਲਈ ਪੰਜਾਬ ਦੇ ਲੋਕ ਵੀ ਹੁਣ ਸਮਝ ਚੁੱਕੇ ਹਨ ਕਿ ਜੇਕਰ ਪੰਜਾਬ ਨੂੰ ਹਰ ਪੱਖ ਤੋਂ ਬੁਲੰਦੀਆਂ ’ਤੇ ਪਹੁੰਚਾਉਣਾ ਹੈ ਤਾਂ ਇਥੇ ਭਾਜਪਾ ਦੀ ਸਰਕਾਰ ਬਹੁਤ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਲ ਪ੍ਰਧਾਨ ਪ੍ਰਦੀਪ ਕੁਮਾਰ ਦਾਲਮ, ਹਰਦੀਪ ਸਿੰਘ ਉਗਰੇਵਾਲ, ਗੁਰਮੁੱਖ ਸਿੰਘ, ਗੁਰਪ੍ਰੁੀਤ ਸਿੰਘ, ਗਗਨਦੀਪ ਸਿੰਘ ਨੇ ਕੀਤਾ। ਇਨ੍ਹਾਂ ਭਾਜਪਾ ਆਗੂਆਂ ਨੇ ਕਿਹਾ ਕਿ ਰਵੀਕਰਨ ਸਿੰਘ ਕਾਹਲੋਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਵੱਡੀ ਲੀਡ ਨਾਲ ਜਿਤਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰਵੀਕਰਨ ਸਿੰਘ ਕਾਹਲੋਂ ਲਗਾਤਾਰ ਹਲਕੇ ’ਚ ਵਿਚਰ ਰਹੇ ਹਨ ਤੇ ਲੋਕ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ, ਕਿਉਂਕਿ ਰਵੀਕਰਨ ਸਿੰਘ ਕਾਹਲੋਂ ਹਮੇਸ਼ਾਂ ਲੋਕਾਂ ਵਿਚ ਰਹਿੰਦੇ ਹਨ ਤੇ ਇਹ ਹਲਕਾ ਉਨ੍ਹਾਂ ਦਾ ਪਰਿਵਾਰਕ ਹਲਕਾ ਹੈ। ਵੱਡੀ ਗਿਣਤੀ ਵਿਚ ਨੌਜਵਾਨ ਉਨ੍ਹਾਂ ਦੇ ਨਾਲ ਚੱਲ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਕਲਾਨੌਰ ਗਊਸ਼ਾਲਾ ਵਿਖੇ ਵਾਪਰੀ ਘਟਨਾ ਦੁੱਖਦਾਈ-ਚੇਅਰਮੈਨ ਰਾਜੀਵ ਸ਼ਰਮਾ ਅਗਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਵਿਖੇ ਮਨਾਇਆ ਆਜ਼ਾਦੀ ਦਿਵਸ
Ad Position 24