19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੰਤੋਸ਼ ਦੇਵੀ ਦਿਹਾਤੀ ਹਲਕਾ ਪ੍ਰਧਾਨ ਬਣੀ

ਪਠਾਨਕੋਟ, 18 ਅਗਸਤ (ਵਿਨੋਦ)-ਰਾਸ਼ਟਰੀ ਵਾਲਮੀਕਿ ਧਰਮ ਸਮਾਜ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਰੇਖਾ ਤੇ ਜ਼ਿਲ੍ਹਾ ਯੂਥ ਪ੍ਰਧਾਨ ਹੀਨਾ ਦੀ ਅਗਵਾਈ ਵਿਚ ਹੋਈ । ਜਿਸ ’ਚ ਪੰਜਾਬ ਪ੍ਰਧਾਨ ਅਮਿਤ ਰੰਧਾਵਾ ਤੇ ਲਿਗਲ ਐਡਵਾਈਜ਼ਰ ਭਾਰਤ ਭੂਸ਼ਣ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ।

Ad Position 21
No active advertisement
ਅਜੀਤ ਡੈਸਕ 19-08-2026
ਪਠਾਨਕੋਟ, 18 ਅਗਸਤ (ਵਿਨੋਦ)-ਰਾਸ਼ਟਰੀ ਵਾਲਮੀਕਿ ਧਰਮ ਸਮਾਜ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਰੇਖਾ ਤੇ ਜ਼ਿਲ੍ਹਾ ਯੂਥ ਪ੍ਰਧਾਨ ਹੀਨਾ ਦੀ ਅਗਵਾਈ ਵਿਚ ਹੋਈ । ਜਿਸ ’ਚ ਪੰਜਾਬ ਪ੍ਰਧਾਨ ਅਮਿਤ ਰੰਧਾਵਾ ਤੇ ਲਿਗਲ ਐਡਵਾਈਜ਼ਰ ਭਾਰਤ ਭੂਸ਼ਣ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਇਸ ਮੌਕੇ ਸੰਤੋਸ਼ ਦੇਵੀ ਨੂੰ ਦਿਹਾਤੀ ਹਲਕਾ ਪ੍ਰਧਾਨ ਨਿਯੁਕਤ ਕੀਤਾ ਤੇ ਉਨ੍ਹਾਂ ਨੂੰ ਆਪਣੀ ਕਮੇਟੀ ਗਠਿਤ ਕਰਨ ਦੇ ਅਧਿਕਾਰ ਦਿੱਤੇ ਗਏ । ਅਮਿਤ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਸੰਗਠਨ ਵਲੋਂ ਪਿੰਡ-ਪਿੰਡ, ਸ਼ਹਿਰ ਲੋਕਾਂ ਨੂੰ ਜੋੜਿਆ ਜਾ ਰਿਹਾ ਹੈ, ਤਾਂ ਜੋ ਸਾਰੇ ਸਮਾਜ ਨੂੰ ਇਕਜੁੱਟ ਕੀਤਾ ਜਾਵੇਗਾ । ਇਸ ਮੌਕੇ ਕਮਲ ਗਿੱਲ, ਪਵਨ ਕੁਮਾਰ, ਸੁਰਿੰਦਰ ਕੁਮਾਰ, ਪ੍ਰਿੰਸ ਪਾਲ ਰੰਧਾਵਾ, ਲਵਲੀ, ਲੱਕੀ ਅਤੇ ਸੁਰਿੰਦਰ ਕੁਮਾਰ ਆਦਿ ਸ਼ਾਮਿਲ ਸਨ ।
Ad Position 22
No active advertisement
ਪਿਛਲੀ ਖ਼ਬਰ ਨਰੋਟ ਜੈਮਲ ਸਿੰਘ ਵਿਖੇ 14 ਤੋਂ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 100 ਬਿਸਤਰਿਆਂ ਵਾਲਾ ਡਵੀਜ਼ਨਲ ਹਸਪਤਾਲ- ਕਟਾਰੂਚੱਕ ਅਗਲੀ ਖ਼ਬਰ ਗੁਆਂਢੀ ਹੀ ਨਿਕਲਿਆ 65 ਸਾਲਾ ਬਜ਼ੁਰਗ ਮਹਿਲਾ ਦਾ ਹਤਿਆਰਾ ਪੁਲਿਸ ਨੇ ਕੁਝ ਹੀ ਘੰਟਿਆਂ ’ਚ ਸੁਲਝਾਈ ਅੰਨ੍ਹੇ ਹੱਤਿਆਕਾਂਡ ਦ...
Ad Position 24