20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮਾਤਾ ਗੁਜਰੀ ਮੈਮੋਰੀਅਲ ਕਾਲਜ ਬਲਵੰਡਾ ’ਚ ਬੀ.ਸੀ.ਏ. ਸਮੈਸਟਰ-ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਭੈਣੀ ਮੀਆਂ ਖਾਂ, 20 ਅਗਸਤ (ਜਸਬੀਰ ਸਿੰਘ ਬਾਜਵਾ)-ਮਾਤਾ ਗੁਜਰੀ ਮੈਮੋਰੀਅਲ ਕਾਲਜ ਬਲਵੰਡਾ ਗੁਰਦਾਸਪੁਰ ਦਾ ਬੀ. ਸੀ.

Ad Position 21
No active advertisement
ਬੀ.ਸੀ.ਏ. ਸਮੈਸਟਰ ਦੂਜਾ ਦੇ ਨਤੀਜੇ ’ਚ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ । 21-08-2026
ਭੈਣੀ ਮੀਆਂ ਖਾਂ, 20 ਅਗਸਤ (ਜਸਬੀਰ ਸਿੰਘ ਬਾਜਵਾ)-ਮਾਤਾ ਗੁਜਰੀ ਮੈਮੋਰੀਅਲ ਕਾਲਜ ਬਲਵੰਡਾ ਗੁਰਦਾਸਪੁਰ ਦਾ ਬੀ.ਸੀ.ਏ. ਸਮੈਸਟਰ-ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਰਣਜੀਤ ਸਿੰਘ ਨੇ ਦੱਸਿਆ ਕਿ ਬੀ.ਸੀ.ਏ. ਸਮੈਸਟਰ-ਦੂਜੇ ਦੀਆਂ ਵਿਦਿਆਰਥਣਾਂ ’ਚੋਂ ਬੰਦਨਾ ਨੇ 7.91 ਐੱਸ.ਜੀ.ਪੀ.ਏ. ਲੈ ਕੇ ਪਹਿਲਾ ਤੇ ਹਰਪ੍ਰੀਤ ਕੌਰ ਨੇ 6.91 ਐੱਸ.ਜੀ.ਪੀ.ਏ. ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਕਾਲਜ ਦੀਆਂ ਬਾਕੀ ਵਿਦਿਆਰਥਣਾਂ ਨੇ ਵੀ ਵਧੀਆ ਐੱਸ.ਜੀ.ਪੀ.ਏ. ਲੈ ਕੇ ਬੀ.ਸੀ.ਏ. ਸਮੈਸਟਰ-ਦੂਜਾ ਪਾਸ ਕੀਤਾ। ਕਾਲਜ ਦੀ ਚੇਅਰਪਰਸਨ ਸ਼੍ਰੀਮਤੀ ਸ਼ਮਾ ਸ਼ਰਮਾ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਗਗਨਦੀਪ ਸਿੰਘ, ਪ੍ਰੋ. ਅਭਿਲਾਸ਼ ਕੁਮਾਰ, ਪ੍ਰੋ. ਮਨਦੀਪ ਕੌਰ, ਪ੍ਰੋ. ਜੀਤੂ ਸਲਾਰੀਆ ਅਤੇ ਸਮੂਹ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਦਾ ਅੰਤਿਮ ਸੰਸਕਾਰ ਵੱਡੀ ਗਿਣਤੀ ’ਚ ਧਾਰਮਿ... ਅਗਲੀ ਖ਼ਬਰ ਮਰੀਜ਼ਾਂ ਦੀ ਗਿਣਤੀ ਅਨੁਸਾਰ ਸਿਵਲ ਹਸਪਤਾਲ ਅਮਲੋਹ ਵਿਚ ਸਟਾਫ਼ ਦੀ ਤੁਰੰਤ ਤਾਇਨਾਤੀ ਕਰੇ, ਪੰਜਾਬ ਸਰਕਾਰ-ਰਾਜੂ ਖੰਨਾ
Ad Position 24