21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੱਤੀ ਰੂੜ ਚੰਦ ਨੰਗਲ ਦੇ ਵਿਕਾਸ ਕਾਰਜਾਂ ਦਾ ਸਰਪੰਚ ਗੁਰਮੀਤ ਸਿੰਘ ਲਾਲਕਾ ਨੇ ਰੱਖਿਆ ਨੀਂਹ ਪੱਥਰ

ਅੱਚਲ ਸਾਹਿਬ, 21 ਅਗਸਤ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਰੂੜ ਚੰਦ ਨੰਗਲ ਵਿਖੇ ਪਿੰਡ ਦੇ ਹੋਣ ਵਾਲੇ ਵਿਕਾਸ ਕਾਰਜ ਦਾ ਨੀਂਹ ਪੱਥਰ ਸਰਪੰਚ ਗੁਰਮੀਤ ਸਿੰਘ ਲਾਲਕਾ ਵਲੋਂ ਪੰਚਾਇਤ ਮੈਂਬਰਾਂ ਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਰੱਖਿਆ ਗਿਆ। ਇਸ ਮੌਕੇ ਸਰਪੰਚ ਗੁਰਮੀਤ ਸਿੰਘ ਲਾਲਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਗ੍ਰਾਂਟ ਨਾਲ ਪਿੰਡ ਦੀ ਧਰਮਸ਼ਾਲਾ, ਜੰਝ ਘਰ ਤੇ ਹੋਰ ਹੋਣ ਵਾਲੇ ਕੰਮਾਂ ਦੀ ਅੱਜ ਸ਼ੁਰੁਆਤ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 22-08-2026
ਅੱਚਲ ਸਾਹਿਬ, 21 ਅਗਸਤ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਰੂੜ ਚੰਦ ਨੰਗਲ ਵਿਖੇ ਪਿੰਡ ਦੇ ਹੋਣ ਵਾਲੇ ਵਿਕਾਸ ਕਾਰਜ ਦਾ ਨੀਂਹ ਪੱਥਰ ਸਰਪੰਚ ਗੁਰਮੀਤ ਸਿੰਘ ਲਾਲਕਾ ਵਲੋਂ ਪੰਚਾਇਤ ਮੈਂਬਰਾਂ ਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਰੱਖਿਆ ਗਿਆ। ਇਸ ਮੌਕੇ ਸਰਪੰਚ ਗੁਰਮੀਤ ਸਿੰਘ ਲਾਲਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਗ੍ਰਾਂਟ ਨਾਲ ਪਿੰਡ ਦੀ ਧਰਮਸ਼ਾਲਾ, ਜੰਝ ਘਰ ਤੇ ਹੋਰ ਹੋਣ ਵਾਲੇ ਕੰਮਾਂ ਦੀ ਅੱਜ ਸ਼ੁਰੁਆਤ ਕੀਤੀ ਗਈ ਹੈ। ਸਮੂਹ ਪਿੰਡ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਮੀਤ ਸਿੰਘ ਲਾਲਕਾ, ਸਤਪਾਲ ਸਿੰਘ, ਪੰਚ ਸੁਖਵਿੰਦਰ ਸਿੰਘ, ਪੰਚ ਸਵਰਨ ਸਿੰਘ, ਪੰਚ ਦਲਬੀਰ ਸਿੰਘ, ਪੰਚ ਭਜਨ ਕੌਰ, ਪ੍ਰੀਤਮ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ, ਪ੍ਰਧਾਨ ਕਰਨੈਲ ਸਿੰਘ ਘੁੱਲਾ, ਸਾਬਕਾ ਸਰਪੰਚ ਕੁਲਵੰਤ ਸਿੰਘ, ਬਲਵਿੰਦਰ ਪੱਪੀ, ਜਗੀਰ ਸਿੰਘ, ਚਰਨ ਸਿੰਘ, ਮੁਖਤਾਰ ਸਿੰਘ, ਭਜਨ ਸਿੰਘ, ਜੋਗਿੰਦਰ ਸਿੰਘ, ਮੇਜਰ ਸਿੰਘ, ਬਿੰਦਰ ਸਿੰਘ, ਭਿੰਦਾ, ਸੇਵਾ ਸਿੰਘ, ਈਸ਼ਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ 90 ਫੁੱਟ ਉੱਚਾ ਹਾਈਡਰੋਲਿਕ ਨਵਾਂ ਨਿਸ਼ਾਨ ਸਾਹਿਬ ਸਥਾਪਤ ਕੀਤਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਪ੍ਰਸ਼ਾਸਨ ਹੁਣ ਤੋਂ ਹੀ ਤਿਆਰੀ ਕਰੇ- ਸਮਾਜ ਸੇਵੀ ਸੁਖਵਿੰਦਰ ਸਿੰਘ
Ad Position 24