24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪਿੰਡ ਸਾਰਚੂਰ ’ਚ ਬਾਬਾ ਘਣੀ ਪੀਰ ਦੇ ਜੋੜ ਮੇਲੇ ਸੰਬੰਧੀ ਮੀਟਿੰਗ

ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਨਜ਼ਦੀਕੀ ਪਿੰਡ ਸਾਰਚੂਰ ਵਿਖੇ ਕਰਵਾਏ ਜਾ ਰਹੇ ਬਾਬਾ ਘਣੀ ਪੀਰ ਦੇ ਜੋੜ ਮੇਲੇ ਸਬੰਧੀ ਪ੍ਰਬੰਧਕਾਂ ਤੇ ਸੇਵਾਵਾਰਾਂ ਵਲੋਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਸਾਲਾਨਾ ਜੋੜ ਮੇਲੇ ਦੌਰਾਨ ਪ੍ਰਸਿੱਧ ਕਬੱਡੀ ਟੀਮਾਂ ਦਰਮਿਆਨ ਸ਼ੋਅ ਮੈਚ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 24-08-2026
ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਨਜ਼ਦੀਕੀ ਪਿੰਡ ਸਾਰਚੂਰ ਵਿਖੇ ਕਰਵਾਏ ਜਾ ਰਹੇ ਬਾਬਾ ਘਣੀ ਪੀਰ ਦੇ ਜੋੜ ਮੇਲੇ ਸਬੰਧੀ ਪ੍ਰਬੰਧਕਾਂ ਤੇ ਸੇਵਾਵਾਰਾਂ ਵਲੋਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਸਾਲਾਨਾ ਜੋੜ ਮੇਲੇ ਦੌਰਾਨ ਪ੍ਰਸਿੱਧ ਕਬੱਡੀ ਟੀਮਾਂ ਦਰਮਿਆਨ ਸ਼ੋਅ ਮੈਚ ਕਰਵਾਏ ਜਾਣਗੇ। ਇਸ ਦੇ ਨਾਲ ਹੀ ਕੁਸ਼ਤੀਆਂ ਵੀ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੇਲੇ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਸਮੂਹ ਸੇਵਾਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਹਰਵਿੰਦਰ ਸਿੰਘ ਠੇਕੇਦਾਰ, ਡਾ. ਗੁਰਨਾਮ ਸਿੰਘ, ਕੈਪਟਨ ਸੁਖਵਿੰਦਰ ਸਿੰਘ, ਜੋਬਨ ਗੁਰਾਇਆ, ਸਰਪੰਚ ਸੁਖਪ੍ਰੀਤ, ਗੁਰਦੀਪ ਸਿੰਘ ਬਾਜਵਾ, ਜਰਨੈਲ ਸਿੰਘ ਕਾਹਲੋਂ, ਮੈਂਬਰ ਚੈਂਚਲ ਸਿੰਘ, ਗਗਨ ਗੁਰਾਇਆ, ਗਗਨ ਬਾਜਵਾ, ਗੁਰਮੇਜ ਸਿੰਘ ਗੁਰਾਇਆ, ਬਲਵੰਤ ਸਿੰਘ ਕਾਹਲੋਂ, ਲਖਵਿੰਦਰ ਸਿੰਘ, ਪਿੰਦਰ ਬਾਜਵਾ, ਕੰਵਲ ਬਾਜਵਾ, ਰਬਟੀ ਮਸੀਹ, ਲੱਭਾ, ਅਜੀਤ ਬਾਜਵਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਖਿਡਾਰੀਆਂ ਨੇ ਬਾਸਕਟਬਾਲ ’ਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ
Ad Position 24