24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪਿਸਤੌਲ ਤੇ ਚਾਰ ਰੌਂਦਾਂ ਸਮੇਤ ਨੌਜਵਾਨ ਕਾਬੂ

ਗੁਰਦਾਸਪੁਰ, 23 ਅਗਸਤ (ਚੱਕਰਾਜਾ)-ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਇਕ ਪਿਸਤੌਲ ਤੇ ਚਾਰ ਜਿੰਦਾ ਰੌਂਦਾਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ । ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲੇ ਅਨੁਸਾਰ ਪੁਲਿਸ ਨੂੰ ਗਸ਼ਤ ਦੌਰਾਨ ਮੁਖਬਰ ਖਾਸ ਵਲੋਂ ਇਹ ਇਤਲਾਹ ਦਿੱਤੀ ਗਈ ਸੀ ਕਿ ਬਹਿਰਾਮਪੁਰ ਰੋਡ ਤੋਂ ਇਕ ਨੌਜਵਾਨ ਪੈਦਲ ਗੁਰਦਾਸਪੁਰ ਸ਼ਹਿਰ ਵੱਲ ਨੂੰ ਆ ਰਿਹਾ ਹੈ, ਜਿਸ ਕੋਲ ਨਾਜਾਇਜ਼ ਹਥਿਆਰ ਹੈ ।

Ad Position 21
No active advertisement
ਅਜੀਤ ਡੈਸਕ 24-08-2026
ਗੁਰਦਾਸਪੁਰ, 23 ਅਗਸਤ (ਚੱਕਰਾਜਾ)-ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਇਕ ਪਿਸਤੌਲ ਤੇ ਚਾਰ ਜਿੰਦਾ ਰੌਂਦਾਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ । ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲੇ ਅਨੁਸਾਰ ਪੁਲਿਸ ਨੂੰ ਗਸ਼ਤ ਦੌਰਾਨ ਮੁਖਬਰ ਖਾਸ ਵਲੋਂ ਇਹ ਇਤਲਾਹ ਦਿੱਤੀ ਗਈ ਸੀ ਕਿ ਬਹਿਰਾਮਪੁਰ ਰੋਡ ਤੋਂ ਇਕ ਨੌਜਵਾਨ ਪੈਦਲ ਗੁਰਦਾਸਪੁਰ ਸ਼ਹਿਰ ਵੱਲ ਨੂੰ ਆ ਰਿਹਾ ਹੈ, ਜਿਸ ਕੋਲ ਨਾਜਾਇਜ਼ ਹਥਿਆਰ ਹੈ । ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਜਦੋਂ ਪੁਲਿਸ ਵਲੋਂ ਬਹਿਰਾਮਪੁਰ ਰੋਡ ਤੋਂ ਪੈਦਲ ਆ ਰਹੇ ਤਰਨਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਰਾਜਿੰਦਰਾ ਗਾਰਡਨ ਕਲੋਨੀ ਗੁਰਦਾਸਪੁਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਪੁਲਿਸ ਨੂੰ ਉਸ ਪਾਸੋਂ ਇਕ ਪਿਸਤੌਲ ਅਤੇ ਚਾਰ ਜਿੰਦਾ ਰੌਂਦ ਬਰਾਮਦ ਹੋਏ । ਪੁਲਿਸ ਵਲੋਂ ਨੌਜਵਾਨ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
Ad Position 22
No active advertisement
ਪਿਛਲੀ ਖ਼ਬਰ ਸਰਕਲ ਗੁਰਦਾਸਪੁਰ ਦੇ ਪੈਨਸ਼ਨਰਜ਼ 27 ਨੂੰ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ-ਸੁਰਿੰਦਰ ਪੱਪੂ ਅਗਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਵਿਖੇ ‘ਆਪ’ ਆਗੂ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ‘ਮੇਲਾ ਸਖੀਆ’ ਕਰਵਾਇਆ ਬੈਂਕ ਸਖੀਆ ਦੇ ਖ਼ਾਤਿ...
Ad Position 24