ਹਲਕਾ ਫਤਹਿਗੜ੍ਹ ਚੂੜੀਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ- ਹਲਕਾ ਇੰਚਾਰਜ ਜੋਬਨ ਰੰਧਾਵਾ
ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਜੋਬਨਜੀਤ ਸਿੰਘ ਰੰਧਾਵਾ ਨੇ ‘ਅਜੀਤ’ ਉਪ ਦਫ਼ਤਰ ਬਟਾਲਾ ਵਿਖੇ ਸਾਥੀਆਂ ਸਮੇਤ ਕੀਤਾ।
‘ਅਜੀਤ’ ਉਪ ਦਫ਼ਤਰ ਬਟਾਲਾ ’ਚ ਪਹੁੰਚੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਜੋਬਨਜੀਤ ਸਿੰਘ ਰੰਧਾਵਾ ਸਾਥੀਆਂ ਸਮੇਤ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ
24-08-2026