ਜਥੇਦਾਰ ਜੌਲੀ ਕਾਲਾ ਅਫਗਾਨਾ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਬਾਜਵਾ, ਲੋਧੀਨੰਗਲ, ਕਾਹਲੋਂ, ਸ਼ਾਮਪੁਰਾ, ਹਰੂਵਾਲ ਸਮੇਤ ਹੋਰ ਲੋਕ ਪਹੁੰਚੇ
ਫ਼ਤਹਿਗੜ੍ਹ ਚੂੜੀਆਂ, 24 ਅਗਸਤ (ਅਵਤਾਰ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਥੇਦਾਰ ਗੁਰਿੰਦਰ ਸਿੰਘ ਜੌਲੀ ਅਤੇ ਭੁਪਿੰਦਰ ਸਿੰਘ ਯੂ. ਐੱਸ.
ਫ਼ਤਹਿਗੜ੍ਹ ਚੂੜੀਆਂ, 24 ਅਗਸਤ (ਅਵਤਾਰ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਥੇਦਾਰ ਗੁਰਿੰਦਰ ਸਿੰਘ ਜੌਲੀ ਅਤੇ ਭੁਪਿੰਦਰ ਸਿੰਘ ਯੂ.ਐੱਸ.ਏ. ਦੇ ਪਿਤਾ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਜੋ ਬੀਤੇ ਕੁਝ ਦਿਨ ਪਹਿਲਾਂ ਪ੍ਰਮਾਤਮਾ ਵਲੋਂ ਦਿੱਤੀ ਗਈ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਸਦੀਂਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਇਸ ਦੁੱਖ ਦੀ ਘੜੀ ’ਚ ਡੂੰਘੇ ਅਫ਼ਸੋਸ ਦਾ ਇਜ਼ਹਾਰ ਕਰਨ ਲਈ ਵੱਖ-ਵੱਖ ਥਾਵਾਂ ਤੋਂ ਲੋਕ ਪਹੁੰਚੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾ. ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ, ਭਾਜਪਾ ਆਗੂ ਵਿਜੇ ਸੋਨੀ ਮੋਹਲੋਵਾਲੀ, ਰਾਣਾ ਰਣਜੀਤ ਸਿੰਘ ਪੰਨੂੰ, ਬਲਵਿੰਦਰ ਸਿੰਘ ਹਰੂਵਾਲ, ਐਡਵੋਕੇਟ ਸਿਮਰਨਜੀਤ ਸਿੰਘ, ਇੰਜੀ. ਨਵਜੋਤ ਸਿੰਘ ਨਿਕੋਸਰਾਂ, ਕਾਮਰੇਡ ਸੁਖਦੇਵ ਸਿੰਘ ਉਦੋਵਾਲੀ, ਚੇਅ. ਸੁੱਚਾ ਸਿੰਘ ਮੰਮਣ, ਰਮਿੰਦਰ ਸਿੰਘ, ਪ੍ਰਦੀਪ ਸ਼ਰਮਾ, ਰਕੇਸ਼ ਕੁਮਾਰ, ਗੁਰਪ੍ਰੀਤ ਸਿੰਘ ਰੰਧਾਵਾ ਘਣੀਏ-ਕੇ-ਬਾਂਗਰ, ਜਸਵਿੰਦਰਬੀਰ ਸਿੰਘ ਲਾਲੀ ਯੂ.ਕੇ., ਥਾਣੇਦਾਰ ਸੁਖਦੇਵ ਸਿੰਘ ਬਸੰਤਕੋਟ, ਬਾਊ ਉਦੋਵਾਲੀ, ਸਰਪੰਚ ਰਣਜੀਤ ਸਿੰਘ, ਸਰਪੰਚ ਅਵਤਾਰ ਸਿੰਘ, ਪ੍ਰਧਾਨ ਮਨਬੀਰ ਸਿੰਘ ਆੜ੍ਹਤੀ ਐਸੋਸੀਏਸ਼ਨ, ਸਰਪੰਚ ਬਲਵਿੰਦਰ ਸਿੰਘ, ਦਵਿੰਦਰ ਸਿੰਘ ਬੋਪਾਰਾਏ, ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ, ਗੁਰਬਚਨ ਸਿੰਘ, ਇੰਦਰਬੀਰ ਸਿੰਘ ਈ.ਟੀ.ਓ., ਹਰਦੇਵ ਸਿੰਘ ਚਾਂਦ ਮਸੀਹ, ਸ਼ਨੀ ਮਸੀਹ, ਭਰਪੂਰ ਸਿੰਘ, ਪਰਮਜੀਤ ਸਿੰਘ ਵੜੈਚ, ਕਮਲਜੀਤ ਸਿੰਘ ਸ਼ਾਹ, ਮਾ. ਬਲਜੀਤ ਸਿੰਘ ਕਾਲਾ ਨੰਗਲ, ਸੁਖਦੇਵ ਸਿੰਘ ਆੜ੍ਹਤੀ, ਏ.ਐੱਸ.ਆਈ. ਹਰਜੀਤ ਸਿੰਘ ਘਣੀਏ-ਕੇ-ਬਾਂਗਰ ਆਦਿ ਨੇ ਦੁੱਖ ਪ੍ਰਗਟ ਕੀਤਾ।