26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੰਕਲਪ ਸੇਵਾ ਸੰਸਥਾ ਵਲੋਂ ਰਾਸ਼ਨ ਵੰਡ ਸਮਾਗਮ

ਪਠਾਨਕੋਟ, 25 ਅਗਸਤ (ਵਿਨੋਦ)-ਸੰਕਲਪ ਸੇਵਾ ਸੰਸਥਾ ਵਲੋਂ ਚੇਅਰਪਰਸਨ ਅਮਿਤਾ ਸ਼ਰਮਾ ਤੇ ਪ੍ਰਧਾਨ ਚਿੱਤਰਾ ਪੁਰੀ ਦੀ ਪ੍ਰਧਾਨਗੀ ਹੇਠ 60ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ । ਜਿਸ ’ਚ 6 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ।

Ad Position 21
No active advertisement
ਅਜੀਤ ਡੈਸਕ 26-08-2026
ਪਠਾਨਕੋਟ, 25 ਅਗਸਤ (ਵਿਨੋਦ)-ਸੰਕਲਪ ਸੇਵਾ ਸੰਸਥਾ ਵਲੋਂ ਚੇਅਰਪਰਸਨ ਅਮਿਤਾ ਸ਼ਰਮਾ ਤੇ ਪ੍ਰਧਾਨ ਚਿੱਤਰਾ ਪੁਰੀ ਦੀ ਪ੍ਰਧਾਨਗੀ ਹੇਠ 60ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ । ਜਿਸ ’ਚ 6 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ । ਇਹ ਸਭਾ ਦਾ ਇਕ ਸਥਾਈ ਪ੍ਰੋਜੈਕਟ ਹੈ, ਜੋ ਹਰ ਮਹੀਨੇ 6 ਲੋੜਵੰਦ ਪਰਿਵਾਰਾਂ ਨੂੰ ਦਿੱਤਾ ਜਾਂਦਾ ਹੈ । ਸੰਸਥਾ ਦਾ ਮੁੱਖ ਉਦੇਸ਼ ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨਾ ਹੈ। ਚਿੱਤਰਾ ਪੁਰੀ ਨੇ ਸਮਾਜ ਦੇ ਸਮਰੱਥ ਤੇ ਅਮੀਰ ਲੋਕਾਂ ਨੂੰ ਅੱਗੇ ਆਉਣ ਤੇ ਮਨੁੱਖਤਾ ਦੀ ਭਲਾਈ ਲਈ ਕੰਮਾਂ ਵਿਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ ਹੈ । ਇਸ ਦੌਰਾਨ ਅਹੁਦੇਦਾਰਾਂ ਤੇ ਮੈਂਬਰਾਂ ਨੇ ਲੋੜਵੰਦ ਲੋਕਾਂ ਪ੍ਰਤੀ ਸੇਵਾ ਦੀ ਭਾਵਨਾ ਦਾ ਪ੍ਰਗਟਾਵਾ ਵੀ ਕੀਤਾ । ਇਸ ਮੌਕੇ ਮੁੱਖ ਸਕੱਤਰ ਭਾਵਨਾ ਪੁਰੀ, ਖਜ਼ਾਨਚੀ ਗੀਤਿਕਾ ਪੁਰੀ, ਪਾਇਲ ਵਰਮਾ ਅਤੇ ਭਾਵਨਾ ਵਰਮਾ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਐਮ. ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਡ ਜਾਮ, ਪੰਜਾਬ ਸਰਕਾਰ ਖ਼ਿਲਾਫ਼ ਜਤਾਇਆ ਰੋਸ ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਟ੍ਰੈਫਿਕ ਜਾਗਰੂਕਤਾ ਸੈਮੀਨਾਰ
Ad Position 24