ਸਮੇਂ ਸਿਰ ਬਿਜਲੀ ਬਿੱਲ ਜਮ੍ਹਾਂ ਕਰਵਾ ਕੇ ਵਿਭਾਗੀ ਕਾਰਵਾਈ ਤੋਂ ਬਚੋ- ਇੰਜੀ: ਜਸਵਿੰਦਰਪਾਲ
ਪਠਾਨਕੋਟ, 26 ਅਗਸਤ (ਸੁਮਿਤ)-ਸ਼ਹਿਰੀ ਬਿਜਲੀ ਵਿਭਾਗ ਦੇ ਸੀਨੀਅਰ ਅਫ਼ਸਰ ਇੰਜੀ. ਜਸਵਿੰਦਰ ਪਾਲ ਨੇ ਖਪਤਕਾਰਾਂ ਨੂੰ ਸਮੇਂ ਸਿਰ ਬਿਜਲੀ ਦੇ ਬਿੱਲ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ ਹੈ।
ਜਾਣਕਾਰੀ ਦਿੰਦੇ ਹੋਏ ਸੀਨੀਅਰ ਅਧਿਕਾਰੀ ਇੰਜੀ: ਜਸਵਿੰਦਰ ਪਾਲ। ਤਸਵੀਰ: ਸੁਮਿਤ
27-08-2026