27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਵਾਅਦੇ ਪੂਰੇ ਕਰਕੇ ਲੋਕਾਂ ਦੇ ਦਿਲ ਜਿੱਤੇ-ਬਲਾਕ ਪ੍ਰਧਾਨ

ਅੱਚਲ ਸਾਹਿਬ, 27 ਅਗਸਤ (ਗੁਰਚਰਨ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਵਾਅਦੇ ਪੂਰੇ ਕਰਕੇ ਲੋਕਾਂ ਦੇ ਦਿਲ ਜਿੱਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਪ੍ਰਧਾਨ ਗੁਰਬੀਰ ਸਿੰਘ ਮਿਸਰ ਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿਥੇ ਪੰਜਾਬ ਦੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ, ਉਥੇ ਸਰਕਾਰੀ ਸਕੂਲਾਂ ਦਾ ਵੱਡੇ ਪੱਧਰ ਤੇ ਸੁਧਾਰ ਕੀਤਾ।

Ad Position 21
No active advertisement
ਅਜੀਤ ਡੈਸਕ 28-08-2026
ਅੱਚਲ ਸਾਹਿਬ, 27 ਅਗਸਤ (ਗੁਰਚਰਨ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਵਾਅਦੇ ਪੂਰੇ ਕਰਕੇ ਲੋਕਾਂ ਦੇ ਦਿਲ ਜਿੱਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਪ੍ਰਧਾਨ ਗੁਰਬੀਰ ਸਿੰਘ ਮਿਸਰ ਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿਥੇ ਪੰਜਾਬ ਦੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ, ਉਥੇ ਸਰਕਾਰੀ ਸਕੂਲਾਂ ਦਾ ਵੱਡੇ ਪੱਧਰ ਤੇ ਸੁਧਾਰ ਕੀਤਾ। ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਖਾਤੀਆ ਵਿਚ ਪੈਸੇ ਪਾਏ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ਦੀ ਨੁਹਾਰ ਬਦਲੀ, ਸੜਕਾਂ ਦਾ ਨਵੀਨੀਕਰਨ ਕੀਤਾ ਗਿਆ, ਇਹ ਸਭ ਸੁੱਖ ਸਹੂਲਤਾਂ ਨੂੰ ਦੇਖਦੇ ਹੋਏ ਸੂਬੇ ਦੇ ਲੋਕ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਪਏ ਹਨ।
Ad Position 22
No active advertisement
ਪਿਛਲੀ ਖ਼ਬਰ ਜਥੇ. ਜੌਲੀ ਨਾਲ ਪਹੁੰਚੇ ਇਮਾਨ ਸਿੰਘ ਮਾਨ ਨੇ ਜਥੇ. ਸੁਖਜੀਤ ਸਿੰਘ ਨਮਿਤ ਕੀਤਾ ਅਫਸੋਸ ਦਾ ਪ੍ਰਗਟਾਵਾ ਅਗਲੀ ਖ਼ਬਰ ਬਾਊ ਮੁਨੱਵਰ ਮਸੀਹ ਨੇ ਮਦਰ ਟੈਰੇਸਾ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਟ ਕੀਤੀ
Ad Position 24