29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸਰਬੱਤ ਦੇ ਭਲੇ ਲਈ ਅਰਦਾਸ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਹਰਚੋਵਾਲ, 28 ਅਗਸਤ (ਢਿੱਲੋਂ, ਭਾਮ)-ਬਸਤੀ ਬਸਰਾਵਾਂ ਵਿਖੇ ਮੋਹਤਬਰ ਵਿਅਕਤੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਬਾਬਾ ਦਲੀਪ ਸਿੰਘ ਨੇ ਆਪਣੇ ਕਥਾ ਵਿਚਾਰਾਂ ’ਚ ਬਾਣੀ ਨਾਲ ਜੁੜਨ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸ ਨਾਲ ਜੁੜਨ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 29-08-2026
ਹਰਚੋਵਾਲ, 28 ਅਗਸਤ (ਢਿੱਲੋਂ, ਭਾਮ)-ਬਸਤੀ ਬਸਰਾਵਾਂ ਵਿਖੇ ਮੋਹਤਬਰ ਵਿਅਕਤੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਬਾਬਾ ਦਲੀਪ ਸਿੰਘ ਨੇ ਆਪਣੇ ਕਥਾ ਵਿਚਾਰਾਂ ’ਚ ਬਾਣੀ ਨਾਲ ਜੁੜਨ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸ ਨਾਲ ਜੁੜਨ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ। ਉੱਘੇ ਸਮਾਜ ਸੇਵਕ ਦਿਲਬਾਗ ਸਿੰਘ ਬਸਰਾਵਾਂ ਤੇ ਬਲਵਿੰਦਰ ਸਿੰਘ ਬਿੱਲੂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਬਲਵਿੰਦਰ ਸਿੰਘ ਬਿੱਲੂ, ਸਿੰਦਪਾਲ ਸਿੰਘ, ਸਵਰਨ ਸਿੰਘ, ਬਚਨ ਸਿੰਘ, ਕਲਵਿੰਦਰ ਸਿੰਘ, ਕੁਲਵੰਤ ਸਿੰਘ, ਮੱਖਣ ਸਿੰਘ ਭੁੱਟੋ, ਰਤਨ ਲਾਲ, ਹਰਬੰਸ ਲਾਲ, ਰਾਜੂ, ਵਿਜੇ ਕੁਮਾਰ, ਸਾਬੀ, ਅਸ਼ੋਕ ਕੁਮਾਰ, ਕੁਲਵੰਤ ਸਿੰਘ ਮਲੇਸ਼ੀਆ, ਮਦਨ ਲਾਲ, ਸ਼ਮਸ਼ੇਰ ਸਿੰਘ, ਦਲਬੀਰ ਸਿੰਘ, ਮੇਜਰ ਸਿੰਘ ਅਤੇ ਡਾਕਟਰ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਬਟਾਲਾ ਹਲਕੇ ਤੋਂ ਵੱਡਾ ਇਕੱਠ ਰੱਖੜ ਪੁੰਨਿਆ ਕਾਨਫਰੰਸ ’ਚ ਹੋਇਆ ਸ਼ਾਮਿਲ ਅਗਲੀ ਖ਼ਬਰ ਮੁੱਖਦੇਵ ਸਿੰਘ ਆਲੋਵਾਲ ਨੂੰ ਚੇਅਰਮੈਨ ਬਣਨ ’ਤੇ ਰਾਜੀਵ ਸ਼ਰਮਾ ਨੇ ਕੀਤਾ ਸਨਮਾਨਿਤ
Ad Position 24