29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ ਕੱਲ੍ਹ

ਪਠਾਨਕੋਟ, 28 ਅਗਸਤ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ 30 ਅਗਸਤ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਜਸਵਿੰਦਰ ਸਿੰਘ ਸ਼ਹੂਰ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਗੁਰਬਚਨ ਸਿੰਘ ਦਾ ਰਾਗੀ ਜਥਾ ਰਸਭਿਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ।

Ad Position 21
No active advertisement
ਅਜੀਤ ਡੈਸਕ 29-08-2026
ਪਠਾਨਕੋਟ, 28 ਅਗਸਤ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ 30 ਅਗਸਤ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਜਸਵਿੰਦਰ ਸਿੰਘ ਸ਼ਹੂਰ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਗੁਰਬਚਨ ਸਿੰਘ ਦਾ ਰਾਗੀ ਜਥਾ ਰਸਭਿਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ। ਇਸ ਮੌਕੇ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਵੱਧ ਚੜ ਕੇ ਭਾਗ ਲੈਣ ਦੀ ਅਪੀਲ ਕੀਤੀ। ਇਸ ਮੌਕੇ ਮੈਨੇਜਰ ਸੋਹਨ ਸਿੰਘ, ਬਖਸ਼ੀਸ਼ ਸਿੰਘ, ਦਾਤਾਰ ਸਿੰਘ, ਪ੍ਰਿਤਪਾਲ ਸਿੰਘ, ਜੋਗਿੰਦਰ ਸਿੰਘ, ਚਰਨ ਸਿੰਘ, ਹਰਜੀਤ ਸਿੰਘ, , ਹਰਨਾਮ ਸਿੰਘ, ਤਿਰਲੋਚਨ ਸਿੰਘ, ਜਸਵਿੰਦਰ ਸਿੰਘ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਪਠਾਨਕੋਟ ਦੇ ਪੰਗੋਲੀ ਚੌਕ ਵਿਖੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਡਰਾਉਣ ਧਮਕਾਉਣ ਵਾਲਾ ਫੈਸਲਾ 2027 ’ਚ ਲੈ ਡੁੱਬੇਗਾ-ਪੁਰੇਵਾਲ
Ad Position 24