28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪਠਾਨਕੋਟ ’ਚ ਧੂਮਧਾਮ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਪਠਾਨਕੋਟ, 28 ਅਗਸਤ (ਵਿਨੋਦ)-ਭੈਣ-ਭਰਾ ਦਾ ਪਵਿੱਤਰ ਤਿਉਹਾਰ ਰੱਖੜੀ, ਜਿਸ ਨੂੰ ਇਕ ਬਹੁਤ ਹੀ ਪਵਿੱਤਰ ਤਿਉਹਾਰ ਮੰਨਿਆ ਗਿਆ ਹੈ, ਜੋ ਕਿ ਭੈਣ ਤੇ ਭਰਾ ਦੇ ਪਵਿੱਤਰ ਸੰਬੰਧਾਂ ਨੂੰ ਦਰਸਾਉਂਦਾ ਹੈ, ਪਠਾਨਕੋਟ ’ਚ ਰੱਖੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਭੈਣਾਂ ਵਲੋਂ ਆਪਣੇ ਵੀਰਿਆਂ ਨੂੰ ਰੱਖੜੀ ਬੰਨ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਪ੍ਰਾਰਥਨਾ ਕੀਤੀ ।

Ad Position 21
No active advertisement
ਆਪਣੇ ਛੋਟੇ ਵੀਰ ਨੂੰ ਰੱਖੜੀ ਬੰਨ੍ਹਦੀ ਹੋਈ ਇਕ ਭੈਣ। ਤਸਵੀਰ: ਵਿਨੋਦ 29-08-2026
ਪਠਾਨਕੋਟ, 28 ਅਗਸਤ (ਵਿਨੋਦ)-ਭੈਣ-ਭਰਾ ਦਾ ਪਵਿੱਤਰ ਤਿਉਹਾਰ ਰੱਖੜੀ, ਜਿਸ ਨੂੰ ਇਕ ਬਹੁਤ ਹੀ ਪਵਿੱਤਰ ਤਿਉਹਾਰ ਮੰਨਿਆ ਗਿਆ ਹੈ, ਜੋ ਕਿ ਭੈਣ ਤੇ ਭਰਾ ਦੇ ਪਵਿੱਤਰ ਸੰਬੰਧਾਂ ਨੂੰ ਦਰਸਾਉਂਦਾ ਹੈ, ਪਠਾਨਕੋਟ ’ਚ ਰੱਖੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਭੈਣਾਂ ਵਲੋਂ ਆਪਣੇ ਵੀਰਿਆਂ ਨੂੰ ਰੱਖੜੀ ਬੰਨ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਪ੍ਰਾਰਥਨਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਗੇਟਮੈਨ ’ਤੇ ਲੋਹੇ ਦੀ ਰਾਡ ਨਾਲ ਹਮਲਾ, ਭੈਣ-ਭਰਾ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਰੋਟਰੀ ਡਿਸਟ੍ਰਿਕਟ 3070 ਵਿਚ ਸੰਜੀਵ ਕਟਾਰੀਆ ਨੂੰ ਮਿਲੀ ਅਹਿਮ ਜ਼ਿੰਮੇਵਾਰੀ
Ad Position 24