30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਿਧਾਇਕ ਸ਼ੈਰੀ ਕਲਸੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦਾ ਦੌਰਾ ਜਨਮ ਦਿਨ ਮੁਬਾਰਕ

ਫ਼ਤਹਿਗੜ੍ਹ ਚੂੜੀਆਂ, 29 ਅਗਸਤ (ਫੁੱਲ)-ਮਾਨਵਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ ਰੋਡ ਫਤਹਿਗੜ੍ਹ ਚੂੜੀਆਂ ਦੇ ਸੰਤ ਸੇਵਕ ਹਸਪਤਾਲ ਵਿਖੇ ਇਕ ਵਿਸ਼ਾਲ ਖ਼ੂਨਦਾਨ ਕੈਂਪ ਹਸਪਤਾਲ ਦੇ ਐੱਮ. ਡੀ.

Ad Position 21
No active advertisement
ਲਾਪਤਾ ਬਲਦੇਵ ਸਿੰਘ ਚੱਕ ਸ਼ਰੀਫ। 30-08-2026
ਫ਼ਤਹਿਗੜ੍ਹ ਚੂੜੀਆਂ, 29 ਅਗਸਤ (ਫੁੱਲ)-ਮਾਨਵਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ ਰੋਡ ਫਤਹਿਗੜ੍ਹ ਚੂੜੀਆਂ ਦੇ ਸੰਤ ਸੇਵਕ ਹਸਪਤਾਲ ਵਿਖੇ ਇਕ ਵਿਸ਼ਾਲ ਖ਼ੂਨਦਾਨ ਕੈਂਪ ਹਸਪਤਾਲ ਦੇ ਐੱਮ.ਡੀ. ਡਾ. ਰਾਜਬੀਰ ਸਿੰਘ ਦੀ ਦੇਖ-ਰੇਖ ਹੇਠ ਅੱਜ 30 ਅਗਸਤ ਨੂੰ ਲਗਾਇਆ ਜਾ ਰਿਹਾ ਹੈ । ਐੱਮ.ਡੀ. ਡਾ. ਰਾਜਬੀਰ ਸਿੰਘ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਐਮਰਜੈਂਸੀ ਦੌਰਾਨ ਖ਼ੂਨ ਦੀ ਘਾਟ ਕਈ ਮਰੀਜ਼ਾਂ ਲਈ ਜਾਨਲੇਵਾ ਸਾਬਤ ਹੁੰਦੀ ਹੈ। ਇਸੇ ਗੱਲ ਨੂੰ ਧਿਆਨ ਵਿਚ ਰੱਖਦਿਆਂ ਇਸ ਨੇਕ ਉਪਰਾਲੇ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਸਮੇਂ ਸਿਰ ਲੋੜਵੰਦਾਂ ਨੂੰ ਖ਼ੂਨ ਮੁਹੱਈਆ ਕਰਵਾਇਆ ਜਾ ਸਕੇਗਾ। ਡਾ. ਰਾਜਬੀਰ ਸਿੰਘ ਨੇ ਸਮੂਹ ਇਲਾਕਾ ਨਿਵਾਸੀਆਂ, ਨੌਜਵਾਨਾਂ ਅਤੇ ਸਮਾਜ ਸੇਵੀ ਸੱਜਣਾਂ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਇਸ ਮਾਨਵਤਾਵਾਦੀ ਕਾਰਜ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਅਤੇ ਖ਼ੂਨਦਾਨ ਕਰ ਕੇ ਕੀਮਤੀ ਜਾਨਾਂ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ। ਕੈਂਪ ਵਿਚ ਪਹੁੰਚਣ ਵਾਲੇ ਦਾਨੀਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ।
Ad Position 22
No active advertisement
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਨਸ਼ਿਆਂ ਖ਼ਿਲਾਫ਼ ਅਹਿਦਨਾਮੇ ਦਾ ਪੰਜਾਬੀਆਂ ਵਲੋਂ ਸਵਾਗਤ : ਪ੍ਰਿਥੀਪਾਲ ਸਿੰਘ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ : ਵਿਧਾਇਕ ਸ਼ੈਰੀ ਕਲਸੀ
Ad Position 24