02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

ਤਿੱਬੜ, 1 ਸਤੰਬਰ (ਸੋਹਨ ਮਲਿਕ)-ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਥਾਣਾ ਤਿੱਬੜ ਦੀ ਪੁਲਿਸ ਵਲੋਂ 6 ਗਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਤਿੱਬੜ, 1 ਸਤੰਬਰ (ਸੋਹਨ ਮਲਿਕ)-ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਥਾਣਾ ਤਿੱਬੜ ਦੀ ਪੁਲਿਸ ਵਲੋਂ 6 ਗਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ.ਐੱਚ.ਓ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਤਿੱਬੜ ਇਲਾਕੇ ਦਾ ਦੌਰਾ ਕਰਨ ਸਮੇਂ ਇੰਸਪੈਕਟਰ ਗੁਰਨਾਮ ਸਿੰਘ ਸਮੇਤ ਪੁਲਿਸ ਟੀਮ ਵਲੋਂ ਨੇੜੇ ਨਹਿਰੀ ਰੈੱਸਟ ਹਾਊਸ ਨਹਿਰ ਦੀ ਪੱਟੜੀ ਤੋਂ ਦੋਸ਼ੀ ਕੁਲਦੀਪ ਰਾਜ ਉਰਫ਼ ਹੈਪੀ ਪੁੱਤਰ ਦਰਸ਼ਨ ਲਾਲ ਵਾਸੀ ਨੇੜੇ ਪ੍ਰਾਇਮਰੀ ਸਕੂਲ ਹਯਾਤ ਨਗਰ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ ਗਿਆ। ਜਿਸ ਪਾਸੋਂ ਮੋਮੀ ਲਿਫ਼ਾਫ਼ੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ’ਤੇ ਪੁਲਿਸ ਵਲੋਂ ਦੋਸ਼ੀ ਖਿਲਾਫ ਤਿੱਬੜ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਰਨਾਮਾ ਦੇ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਅਗਲੀ ਖ਼ਬਰ ਅਬੁਲਖੈਰ ਤੋਂ ਬਰਿਆਰ ਨੂੰ ਜਾਂਦੀ ਸੰਪਰਕ ਸੜਕ ਦਾ ਠੇਕੇਦਾਰ ਨੇ ਕੰਮ ਕੀਤਾ ਬੰਦ
Ad Position 24