04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪ੍ਰੇਮ ਪਬਲਿਕ ਸਕੂਲ ’ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਂਤੀ ਨਗਰ ਬਟਾਲਾ ਵਿਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ’ਚ ਛੋਟੇ-ਛੋਟੇ ਬੱਚਿਆਂ ਨੇ ਰਿਬਨ, ਰੰਗਦਾਰ ਪੇਪਰ, ਗੂੰਦ, ਚਾਰਟ ਆਦਿ ਨਾਲ ਇੰਚਰਜ ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਕੁਲਵਿੰਦਰ ਕੌਰ ਕਲਸੀ ਤੇ ਸਿਮਰਨਜੀਤ ਕੌਰ ਦੀ ਨਿਗਰਾਨੀ ਵਿਚ ਸੁੰਦਰ ਤੇ ਆਕਰਸ਼ਿਕ ਰੱਖੜੀਆਂ ਬਣਾਉਣੀਆਂ ਸਿੱਖੀਆਂ ਤੇ ਤਿਆਰ ਕੀਤੀਆਂ। ਅੱਵਲ ਆਏ ਬੱਚਿਆਂ ਨੂੰ ਇਨਾਮ ਦਿੱਤੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਂਤੀ ਨਗਰ ਬਟਾਲਾ ਵਿਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ’ਚ ਛੋਟੇ-ਛੋਟੇ ਬੱਚਿਆਂ ਨੇ ਰਿਬਨ, ਰੰਗਦਾਰ ਪੇਪਰ, ਗੂੰਦ, ਚਾਰਟ ਆਦਿ ਨਾਲ ਇੰਚਰਜ ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਕੁਲਵਿੰਦਰ ਕੌਰ ਕਲਸੀ ਤੇ ਸਿਮਰਨਜੀਤ ਕੌਰ ਦੀ ਨਿਗਰਾਨੀ ਵਿਚ ਸੁੰਦਰ ਤੇ ਆਕਰਸ਼ਿਕ ਰੱਖੜੀਆਂ ਬਣਾਉਣੀਆਂ ਸਿੱਖੀਆਂ ਤੇ ਤਿਆਰ ਕੀਤੀਆਂ। ਅੱਵਲ ਆਏ ਬੱਚਿਆਂ ਨੂੰ ਇਨਾਮ ਦਿੱਤੇ ਗਏ। ਸਕੂਲ ਦੇ ਪ੍ਰਿੰਸੀਪਲ ਤਜਿੰਦਰ ਸਿੰਘ ਪਦਮ ਨੇ ਬੱਚਿਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤਕਦੀਰ ਸਿੰਘ ਪਦਮ, ਅਲੀਸ਼ਾ, ਇੰਦਰਪ੍ਰੀਤ ਕੌਰ, ਜਸਵਿੰਦਰ ਕੌਰ, ਰਣਜੀਤ ਕੌਰ, ਗੁਰਮੀਤ ਕੌਰ, ਪਵਨਪ੍ਰੀਤ ਕੌਰ, ਬੰਧਨਾ, ਮਨਿੰਦਰਜੀਤ ਕੌਰ, ਰਾਜਵਿੰਦਰ ਕੌਰ, ਅਮਰਜੀਤ ਕੌਰ, ਗੁਰਵਿੰਦਰ ਕੌਰ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੱਬੇਹਾਲੀ ਨੇ ਸਿਕੰਦਰ ਸਿੰਘ ਢਿੱਲੋਂ ਨੂੰ ਆਈ.ਟੀ.ਸੈੱਲ ਦਾ ਹਲਕਾ ਪ੍ਰਧਾਨ ਤੇ ਸ਼ਹਿਰੀ ਸਰਕਲ ਪ੍ਰਧਾਨ ਬਣਨ ’ਤੇ ਕੀਤਾ ਸਨਮਾਨ... ਅਗਲੀ ਖ਼ਬਰ ਸੁਖਮਨੀ ਇੰਟਰਨੈਸ਼ਨਲ ਸੀ. ਸੈਕੰ. ਸਕੂਲ ਚਾਕਾਂਵਾਲੀ ’ਚ ਰੱਖੜੀ ਦਾ ਤਿਉਹਾਰ ਮਨਾਇਆ
Ad Position 24