03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬੱਬੇਹਾਲੀ ਨੇ ਸਿਕੰਦਰ ਸਿੰਘ ਢਿੱਲੋਂ ਨੂੰ ਆਈ.ਟੀ.ਸੈੱਲ ਦਾ ਹਲਕਾ ਪ੍ਰਧਾਨ ਤੇ ਸ਼ਹਿਰੀ ਸਰਕਲ ਪ੍ਰਧਾਨ ਬਣਨ ’ਤੇ ਕੀਤਾ ਸਨਮਾਨਿਤ

ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਸਿਕੰਦਰ ਸਿੰਘ ਢਿਲੋਂ ਨੂੰ ਹਲਕਾ ਗੁਰਦਾਸਪੁਰ ਤੋਂ ਆਈ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਸਿਕੰਦਰ ਸਿੰਘ ਢਿਲੋਂ ਨੂੰ ਹਲਕਾ ਗੁਰਦਾਸਪੁਰ ਤੋਂ ਆਈ.ਟੀ.ਸੈਲ ਦਾ ਹਲਕਾ ਪ੍ਰਧਾਨ ਤੇ ਸ਼ਹਿਰੀ ਸਰਕਲ ਪ੍ਰਧਾਨ ਬਣਨ ’ਤੇ ਸਨਮਾਨਿਤ ਕੀਤਾ ਹੈ। ਇਸ ਨਿਯੁਕਤੀ ਲਈ ਸਿਕੰਦਰ ਸਿੰਘ ਢਿਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਬਚਨ ਸਿੰਘ ਬੱਬੇਹਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਅਮਰਜੋਤ ਸਿੰਘ ਬੱਬੇਹਾਲੀ, ਯੂਥ ਪ੍ਰਧਾਨ ਪਰਮਪ੍ਰੀਤ ਸਿੰਘ, ਰਾਜੀਵ ਪੰਡਿਤ ਕੋਟ ਮੋਹਨ ਲਾਲ, ਕੁਲਵੰਤ ਸਿੰਘ ਹੇਮਰਾਜਪੁਰ, ਰਵਿੰਦਰ ਠਾਕੁਰ, ਸਤਿੰਦਰ ਸਿੰਘ, ਸੁੱਖ ਗਿੱਦੜਵਿੰਡੀ ਆਦਿ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਲੱਗਣ ਵਿਖੇ ਧੰਨ ਧੰਨ ਬਾਬਾ ਕੇਸ਼ੋ ਸ਼ਾਹ ਵਲੀ ਜੀ ਦੀ ਦਰਗਾਹ ’ਤੇ ਮੇਲਾ ਕਰਵਾਇਆ ਅਗਲੀ ਖ਼ਬਰ ਪ੍ਰੇਮ ਪਬਲਿਕ ਸਕੂਲ ’ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ
Ad Position 24