03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਬਲੱਗਣ ਵਿਖੇ ਧੰਨ ਧੰਨ ਬਾਬਾ ਕੇਸ਼ੋ ਸ਼ਾਹ ਵਲੀ ਜੀ ਦੀ ਦਰਗਾਹ ’ਤੇ ਮੇਲਾ ਕਰਵਾਇਆ

ਧਿਆਨਪੁਰ, 1 ਸਤੰਬਰ (ਕੁਲਦੀਪ ਸਿੰਘ ਸੋਨੂੰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਸਰਕਾਰ ਸਮੇਂ ਸਾਰੇ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਸੁੱਖ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਸਨ, ਜਿਸ ਕਰਕੇ ਲੋਕ ਸ਼੍ਰੋਮਣੀ ਅਕਾਲ ਦਲ ਬਾਦਲ ਨਾਲ ਚੱਟਾਨ ਵਾਂਗ ਖੜੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਸੀਨੀਅਰ ਆਗੂ ਚੇਅਰਮੈਨ ਬਲਵਿੰਦਰ ਸਿੰਘ ਆਕਰਪੁਰਾ, ਸਰਪੰਚ ਹਰਭਜਨ ਸਿੰਘ ਅਕਰਪੁਰਾ ਤੇ ਨੌਜਵਾਨ ਆਗੂ ਸਤਬੀਰ ਸਿੰਘ ਮਿਰਜਾਜਾਨ ਨੇ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਧਿਆਨਪੁਰ, 1 ਸਤੰਬਰ (ਕੁਲਦੀਪ ਸਿੰਘ ਸੋਨੂੰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਸਰਕਾਰ ਸਮੇਂ ਸਾਰੇ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਸੁੱਖ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਸਨ, ਜਿਸ ਕਰਕੇ ਲੋਕ ਸ਼੍ਰੋਮਣੀ ਅਕਾਲ ਦਲ ਬਾਦਲ ਨਾਲ ਚੱਟਾਨ ਵਾਂਗ ਖੜੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਸੀਨੀਅਰ ਆਗੂ ਚੇਅਰਮੈਨ ਬਲਵਿੰਦਰ ਸਿੰਘ ਆਕਰਪੁਰਾ, ਸਰਪੰਚ ਹਰਭਜਨ ਸਿੰਘ ਅਕਰਪੁਰਾ ਤੇ ਨੌਜਵਾਨ ਆਗੂ ਸਤਬੀਰ ਸਿੰਘ ਮਿਰਜਾਜਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅਮਨ-ਅਮਾਨ ਦੇ ਨਾਲ ਸਮਾਜ ਵਿਚ ਕੰਮ ਕਰਕੇ ਸਾਰੇ ਲੋਕਾਂ ਨੂੰ ਆਪਣੇ ਨਾਲ ਗਲ ਨਾਲ ਲਾਇਆ ਸੀ, ਜਿਸ ਕਰਕੇ ਲੋਕ ਅਜੇ ਵੀ ਸ: ਬਾਦਲ ਨੂੰ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਫਤਹਿਗੜ੍ਰ ਚੂੜੀਆਂ ’ਚ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਰਕਰਾਂ ਦੇ ਹੌਂਸਲੇ ਬੁਲੰਦ ਹਨ ਤੇ ਜਿਹੜੇ ਅਕਾਲੀ ਦਲ ਦੇ ਵਰਕਰ ਘਰਾਂ ਵਿਚ ਮਾਯੂਸ ਹੋ ਕੇ ਬੈਠੇ ਸਨ, ਉਨ੍ਹਾਂ ਅੰਦਰ 2027 ਦੀਆਂ ਵੋਟਾਂ ਨੂੰ ਲੈ ਕੇ ਨਵਾਂ ਜੋਸ਼ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦਿਨੋ-ਦਿਨ ਤਾਕਤ ਵਿਚ ਆ ਰਿਹਾ ਹੈ, ਜਿਸ ਕਰਕੇ ਆਮ ਵਰਗ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਚੇਅਰਮੈਨ ਬਲਵਿੰਦਰ ਸਿੰਘ ਅਕਰਪੁਰਾ, ਸਰਪੰਚ ਹਰਭਜਨ ਸਿੰਘ ਅਕਰਪੁਰਾ ਅਤੇ ਸੀਨੀਅਰ ਆਗੂ ਸਤਬੀਰ ਸਿੰਘ ਮਿਰਜਾਜਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਾੜਾ ਕਹਿਣ ਵਾਲੇ ਲੋਕ ਇਹ ਸਮਝ ਲੈਣ ਕਿ ਲੋਕ ਹੁਣ ਜਾਗ੍ਰਿਤ ਹੋ ਚੁੱਕੇ ਹਨ ਅਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ ।
Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਸੀ (ਐਮ.ਐਲ.ਐਸ) ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਬੱਬੇਹਾਲੀ ਨੇ ਸਿਕੰਦਰ ਸਿੰਘ ਢਿੱਲੋਂ ਨੂੰ ਆਈ.ਟੀ.ਸੈੱਲ ਦਾ ਹਲਕਾ ਪ੍ਰਧਾਨ ਤੇ ਸ਼ਹਿਰੀ ਸਰਕਲ ਪ੍ਰਧਾਨ ਬਣਨ ’ਤੇ ਕੀਤਾ ਸਨਮਾਨ...
Ad Position 24