03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬੀ.ਐਸ.ਸੀ (ਐਮ.ਐਲ.ਐਸ) ਦਾ ਨਤੀਜਾ ਰਿਹਾ ਸ਼ਾਨਦਾਰ

ਕਲਾਨੌਰ, 1 ਸਤੰਬਰ (ਪੁਰੇਵਾਲ)-ਸਥਾਨਕ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ’ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਸੁੱਖਜੀਤ ਕੌਰ ਮੱਲ੍ਹੀ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ, ਉਪ ਪ੍ਰਿੰਸੀਪਲ ਜਗਪ੍ਰੀਤ ਕੌਰ, ਕਿੰਡਰਗਾਰਟਨ ਮੁਖੀ ਪਵਨਪ੍ਰੀਤੀ, ਕੋਆਰਡੀਨੇਟਰ ਗੁਰਮੀਤ ਕੌਰ ਤੇ ਸਰਬਜੀਤ ਕੌਰ ਦੀ ਯੋਗ ਅਗਵਾਈ ’ਚ ਸਕੂਲ ਦੇ ਵਿਦਿਆਰਥੀਆਂ ਵਲੋਂ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਕਲਾਨੌਰ, 1 ਸਤੰਬਰ (ਪੁਰੇਵਾਲ)-ਸਥਾਨਕ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ’ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਸੁੱਖਜੀਤ ਕੌਰ ਮੱਲ੍ਹੀ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ, ਉਪ ਪ੍ਰਿੰਸੀਪਲ ਜਗਪ੍ਰੀਤ ਕੌਰ, ਕਿੰਡਰਗਾਰਟਨ ਮੁਖੀ ਪਵਨਪ੍ਰੀਤੀ, ਕੋਆਰਡੀਨੇਟਰ ਗੁਰਮੀਤ ਕੌਰ ਤੇ ਸਰਬਜੀਤ ਕੌਰ ਦੀ ਯੋਗ ਅਗਵਾਈ ’ਚ ਸਕੂਲ ਦੇ ਵਿਦਿਆਰਥੀਆਂ ਵਲੋਂ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਰੱਖੜੀ ਦੇ ਇਸ ਤਿਉਹਾਰ ਦੇ ਮੌਕੇ ਵਿਦਿਆਰਥੀਆਂ ਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਰੱਖੜੀ ਦਾ ਭਾਰਤ ਦੇ ਇਤਿਹਾਸ ਵਿਚ ਵਿਸ਼ੇਸ਼ ਸਥਾਨ ਹੈ। ਉਪਰੰਤ ਸਕੂਲ ਦੇ ਵਿਦਿਆਰਥੀਆਂ ਲਈ ਰੱਖੜੀ ਤਿਆਰ ਕਰਨ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ’ਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਤੇ ਆਪਣੇ ਹੁਨਰ ਨੂੰ ਵਿਖਾਉਂਦਿਆਂ ਕਈ ਤਰ੍ਹਾਂ ਦੇ ਰੱਖੜੀਆਂ ਦੇ ਡਿਜਾਇਨ ਬਣਾਏ। ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਕਲਾਸ ਵਿਚ ਬਣਾਈਆਂ ਗਈਆਂ ਰੱਖੜੀਆਂ ਕਲਾਸ ਵਿਚ ਹੀ ਵਿਦਿਆਰਥੀਆਂ ਨੂੰ ਬੰਨੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਰੱਖੜੀ ਤਿਆਰ ਕਰਨ ਦੀ ਵਰਕਸ਼ਾਪ ਤੇ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਪਿੰਡ ਬਲੱਗਣ ਵਿਖੇ ਧੰਨ ਧੰਨ ਬਾਬਾ ਕੇਸ਼ੋ ਸ਼ਾਹ ਵਲੀ ਜੀ ਦੀ ਦਰਗਾਹ ’ਤੇ ਮੇਲਾ ਕਰਵਾਇਆ
Ad Position 24