03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਮ ਆਦਮੀ ਪਾਰਟੀ ਕਿਸਾਨ ਵਿੰਗ ਦੀ ਮੀਟਿੰਗ ਹੋਈ

ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੀ ਮੀਟਿੰਗ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਚ ਹੋਈ। ਇਸ ਮੌਕੇ ਪੰਜਾਬ ਪ੍ਰਧਾਨ ਕਿਸਾਨ ਵਿੰਗ ਮਹਿੰਦਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਵਿੰਗ ਨੂੰ ਸੰਬੋਧਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੀ ਮੀਟਿੰਗ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਚ ਹੋਈ। ਇਸ ਮੌਕੇ ਪੰਜਾਬ ਪ੍ਰਧਾਨ ਕਿਸਾਨ ਵਿੰਗ ਮਹਿੰਦਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਵਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਆਖਿਆ ਕਿ ਇਸ ਵਾਰ 2027 ਵਿਚ ਵਿਧਾਨ ਸਭਾ ਚੋਣਾਂ ਵਿਚ ਕਿਸਾਨ ਵਿੰਗ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਚੇਅਰਮੈਨ ਮਾਰਕੀਟ ਕਮੇਟੀ ਧਾਰੀਵਾਲ ਮੁਖਦੇਵ ਸਿੰਘ ਆਲੋਵਾਲ, ਕਿਸਾਨ ਵਿੰਗ ਦੇ ਸੈਕਟਰੀ ਸੁਖਬੀਰ ਬਖਸ਼ੀ ਵਾਲਾ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਗੁਰਾਇਆ ਤੇ ਵੱਖ-ਵੱਖ ਹਲਕਿਆਂ ਤੋਂ ਪਹੁੰਚੇ ਕਿਸਾਨ ਵਿੰਗ ਦੇ ਕੋਆਰਡੀਨੇਟਰ ਇਸ ਮੀਟਿੰਗ ਵਿਚ ਮੌਜੂਦ ਰਹੇ। ਇਸ ਮੌਕੇ ਪੰਜਾਬ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਨੇ ਚੇਅਰਮੈਨ ਮੁਖਦੇਵ ਸਿੰਘ ਆਲੋਵਾਲ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭੱਠਾ ਮਜ਼ਦੂਰਾਂ ਨੇ ਨੌਜਵਾਨ ਨੂੰ ਬੰਧਕ ਬਣਾ ਕੇ ਕੁੱਟਿਆ ਅਗਲੀ ਖ਼ਬਰ ਮਹਿੰਦਰਾ ਪਿੱਕਅਪ ਨੇ ਨੌਜਵਾਨ ਨੂੰ ਕੁਚਲਿਆ-ਮੌਕੇ ’ਤੇ ਮੌਤ
Ad Position 24