03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰਦਾਸਪੁਰ ਯੂਥ ਰੈਲੀ ਲਈ ਪ੍ਰਧਾਨ ਕਾਹਲੋਂ ਦੀ ਅਗਵਾਈ ’ਚ ਨੌਜਵਾਨਾਂ ਦਾ ਵੱਡਾ ਕਾਫਲਾ ਰਵਾਨਾ

ਵਡਾਲਾ ਗ੍ਰੰਥੀਆਂ, 2 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ਹੋਈ ਵਿਸ਼ਾਲ ਯੂਥ ਰੈਲੀ ਜਿਸ ’ਚ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਊਦੇ ਭਾਨੂੰ ਚਿੱਬ ਤੇ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਸ਼ੁਭਮ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ, ਵਿਚ ਸ਼ਾਮਲ ਹੋਣ ਲਈ ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਤੇ ਹਲਕਾ ਦਿਹਾਤੀ ਯੂਥ ਕਾਂਗਰਸ ਦੇ ਪ੍ਰਧਾਨ ਸਰਬਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਨੌਜਵਾਨਾਂ ਦਾ ਵੱਡਾ ਕਾਫਲਾ ਰਵਾਨਾ ਹੋਇਆ। ਇਸ ਮੌਕੇ ਸਰਬਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਗੁਰਦਾਸਪੁਰ ਵਿਖੇ ਹੋਣ ਜਾ ਰਹੀ ਯੂਥ ਰੈਲੀ ਨੂੰ ਲੈ ਕੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਵਡਾਲਾ ਗ੍ਰੰਥੀਆਂ, 2 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ਹੋਈ ਵਿਸ਼ਾਲ ਯੂਥ ਰੈਲੀ ਜਿਸ ’ਚ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਊਦੇ ਭਾਨੂੰ ਚਿੱਬ ਤੇ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਸ਼ੁਭਮ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ, ਵਿਚ ਸ਼ਾਮਲ ਹੋਣ ਲਈ ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਤੇ ਹਲਕਾ ਦਿਹਾਤੀ ਯੂਥ ਕਾਂਗਰਸ ਦੇ ਪ੍ਰਧਾਨ ਸਰਬਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਨੌਜਵਾਨਾਂ ਦਾ ਵੱਡਾ ਕਾਫਲਾ ਰਵਾਨਾ ਹੋਇਆ। ਇਸ ਮੌਕੇ ਸਰਬਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਗੁਰਦਾਸਪੁਰ ਵਿਖੇ ਹੋਣ ਜਾ ਰਹੀ ਯੂਥ ਰੈਲੀ ਨੂੰ ਲੈ ਕੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਯੂਥ ਕਾਂਗਰਸ ਨੇ ਹੁਣ ਤੋਂ ਹੀ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ ਅਤੇ ਨੌਜਵਾਨ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਲਈ ਸਰਗਰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਨੌਜਵਾਨ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਵਿਚ ਹੋਰ ਵੱਧ ਸਰਗਰਮੀ ਨਾਲ ਹਿੱਸਾ ਲੈਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਾਗੀਆਣਾ ਸਾਹਿਬ ਵਿਖੇ ਸਾਲਾਨਾ ਧਾਰਮਿਕ ਸਮਾਗਮ 8, 9 ਨੂੰ - ਬਾਬਾ ਕਵਲਜੀਤ ਸਿੰਘ ਅਗਲੀ ਖ਼ਬਰ ਜੱਗੂ ਭਗਵਾਨਪੁਰ ਦੀ ਟੀਮ ਵਲੋਂ ਜੌਹਲ ਨੰਗਲ ਵਿਖੇ ਚਰਚ ਨੂੰ 31 ਹਜ਼ਾਰ ਦੀ ਸਹਾਇਤਾ ਦਿੱਤੀ
Ad Position 24