ਹੈਰੋਇਨ ਸਮੇਤ ਗ੍ਰਿਫ਼ਤਾਰ
ਗੁਰਦਾਸਪੁਰ, 3 ਸਤੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਗੁਰਵਿੰਦਰ ਸਿੰਘ ਉਰਫ ਪ੍ਰਿੰਸ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ’ਤੇ ਪੁਲਿਸ ਵਲੋਂ ਦੋਸ਼ੀ ਖਿਲ਼ਾਫ ਥਾਣਾ ਸਦਰ ਵਿਖੇ ਐਨ.
ਹੈਰੋਇਨ ਸਮੇਤ ਕਾਬੂ ਕੀਤਾ ਦੋਸ਼ੀ ਪੁਲਿਸ ਪਾਰਟੀ ਸਮੇਤ। ਤਸਵੀਰ: ਵਿਸ਼ਾਲ ਮੁੰਨਾ
04-09-2026