29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਨਸ਼ੇ ਦਾ ਸੇਵਨ ਕਰਨ ਵਾਲਾ ਨੌਜਵਾਨ ਕਾਬੂ

ਗੁਰਦਾਸਪੁਰ, 4 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਚਾਵਾ ਦੇ ਸ਼ਮਸ਼ਾਨਘਾਟ ਨੇੜੇ ਇਕ ਨੌਜਵਾਨ ਨੂੰ ਨਸ਼ਾ ਕਰਦਿਆਂ ਪੁਲਿਸ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ। ਤਫਤੀਸੀ ਅਫਸਰ ਏ.

Ad Position 21
No active advertisement
ਅਜੀਤ ਡੈਸਕ 05-09-2026
ਗੁਰਦਾਸਪੁਰ, 4 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਚਾਵਾ ਦੇ ਸ਼ਮਸ਼ਾਨਘਾਟ ਨੇੜੇ ਇਕ ਨੌਜਵਾਨ ਨੂੰ ਨਸ਼ਾ ਕਰਦਿਆਂ ਪੁਲਿਸ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ। ਤਫਤੀਸੀ ਅਫਸਰ ਏ.ਐਸ.ਆਈ ਚੈਂਚਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਗਸ਼ਤ ਕਰ ਰਹੀ ਸੀ ਕਿ ਜਦੋਂ ਉਹ ਨਵਾਂ ਨੌਸ਼ਹਿਰਾ ਸ਼ਮਸ਼ਾਨਘਾਟ ਪਹੁੰਚੇ ਤਾਂ ਉਥੇ ਇਕ ਨੌਜਵਾਨ ਜਗੀਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਬਹਾਦਰ ਜੋ ਲੁੱਕਛਿੱਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਪਾਸੋਂ ਇਕ ਸਿਲਵਰ ਪੇਪਰ, ਲਾਈਟਰ ਤੇ 20 ਰੁਪਏ ਦਾ ਨੋਟ ਬਰਾਮਦ ਹੋਇਆ। ਪੁਲਿਸ ਨੇ ਉਕਤ ਨਸ਼ਾ ਤਸਕਰ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਹਲ ਵਲੋਂ ‘ਸਤਿਕਾਰ ਸਖੀਆਂ’ ਦਾ ਸਨਮਾਨ ਅਗਲੀ ਖ਼ਬਰ 2027 ’ ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਦੇਖ ਵਿਰੋਧੀ ਪਾਰਟੀਆਂ ਕੂੜ ਪ੍ਰਚਾਰ ਕਰਨ ’ਤੇ ਲੱਗੀਆਂ- ਸੰਨੀ ਲੋਧੀਨੰਗਲ
Ad Position 24